ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਗੰਭੀਰ,ਅੱਗਾਂ ਲਗਾਉਣ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ
ਮਾਲੇਰਕੋਟਲਾ 02 ਨਵੰਬਰ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਵਿਕਲਪ ਤਰੀਕਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਅੱਜ ਪਿੰਡ ਸੰਗਲਾ,ਸੰਗਾਲੀ,ਨਿਆਮਤਪੁਰਾ, ਉਪਲਹੇੜੀ,ਸਨਪੁਰਨਗੜ੍ਹ, ਨੌਧਰਾਣੀ, ਆਦਮਵਾਲ, ਬਾਗੜੀਆਂ ਆਦਿ ਪਿੰਡਾਂ ਦਾ ਦੌਰਾ ਕੀਤਾ ।ਇਸ […]
Continue Reading