ਭਦੌੜ ‘ਚ ਨਕਾਬਪੋਸ਼ਾਂ ਵਲੋਂ ਸਕੂਲ ਬੱਸ ‘ਤੇ ਹਮਲਾ, ਵਿਦਿਆਰਥੀ ਨੂੰ ਕੀਤਾ ਜ਼ਖ਼ਮੀ
ਬਰਨਾਲਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਰਨਾਲਾ ਦੇ ਕਸਬਾ ਭਦੌੜ ‘ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਬੱਸ ‘ਤੇ ਨਕਾਬਪੋਸ਼ਾਂ ਵਲੋਂ ਹਮਲਾ ਕੀਤਾ ਗਿਆ। ਬੱਸ ਨੂੰ ਮੁੱਖ ਚੌਕ ’ਤੇ ਮੋਟਰਸਾਈਕਲ ’ਤੇ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਰੋਕ ਲਿਆ। ਹਮਲਾਵਰਾਂ ਨੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਦੀਪ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਜਾਣਕਾਰੀ ਅਨੁਸਾਰ ਹਿੰਮਤਪੁਰਾ ਦੇ […]
Continue Reading