ਸਿਵਲ ਸਰਜਨ ਨੇ ਡੀ-ਵਰਮਿੰਗ ਡੇਅ ਸਬੰਧੀ ਬੈਨਰ ਕੀਤਾ ਜਾਰੀ
ਫਰੀਦਕੋਟ, 27 ਨਵੰਬਰ, ਦੇਸ਼ ਕਲਿੱਕ ਬਿਓਰੋ ਸਿਹਤ ਵਿਭਾਗ ਫਰੀਦਕੋਟ ਵੱਲੋਂ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਅਗਵਾਈ ਹੇਠ 28 ਨਵੰਬਰ 2024 ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਬੈਨਰ ਅਤੇ ਪੋਸਟਰ ਰਿਲੀਜ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ […]
Continue Reading
