ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ, 25 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਬੋਗੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। […]
Continue Reading
