ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ‘ਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ
ਪਟਿਆਲਾ 27 ਅਕਤੂਬਰ: ਦੇਸ਼ ਕਲਿੱਕ ਬਿਓਰੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ ਲੜਕੀਆਂ ਅੰਡਰ-17 ਰਾਜ ਪੱਧਰੀ ਮੁਕਾਬਲੇ ਪੋਲੋ ਗਰਾਊਂਡ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ […]
Continue Reading