ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਇੰਸਪੈਕਟਰ ਨੇ ਮਹਿਲਾ ਵੋਟਰਾਂ ‘ਤੇ ਤਾਣਿਆ ਪਿਸਤੌਲ

ਲਖਨਊ, 20 ਨਵੰਬਰ, ਦੇਸ਼ ਕਲਿਕ ਬਿਊਰੋ :ਯੂਪੀ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੀ ਮੀਰਾਪੁਰ ਸੀਟ ‘ਤੇ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਹਫੜਾ-ਦਫੜੀ ਮੱਚ ਗਈ। ਕਕਰੌਲੀ ਥਾਣੇ ਦੇ ਇੰਸਪੈਕਟਰ ਰਾਜੀਵ ਸ਼ਰਮਾ ਨੇ ਔਰਤਾਂ ਵੱਲ ਪਿਸਤੌਲ ਤਾਣ ਕੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਕਿਹਾ ਕਿ ਇੱਥੋਂ ਚਲੇ ਜਾਓ, ਨਹੀਂ ਤਾਂ ਗੋਲੀ ਮਾਰ ਦੇਵਾਂਗਾ।ਸਪਾ ਮੁਖੀ ਅਖਿਲੇਸ਼ ਯਾਦਵ ਨੇ […]

Continue Reading

ਪੰਜਾਬ ਯੂਨੀਵਰਸਿਟੀ ਦੇ ਡਾਕਟਰਾਂ ਨੂੰ 18 ਸਾਲ ਬਾਅਦ ਮਿਲੀ ਤਰੱਕੀ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਡਾ: ਹਰਵੰਸ਼ ਸਿੰਘ ਜੱਜ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਅਤੇ ਹਸਪਤਾਲ ਦੇ 25 ਡਾਕਟਰਾਂ ਨੂੰ ਲੰਬੀ ਉਡੀਕ ਤੋਂ ਬਾਅਦ ਤਰੱਕੀ ਪੱਤਰ ਮਿਲੇ ਹਨ। ਇਨ੍ਹਾਂ ਵਿੱਚੋਂ ਬਹੁਤੇ ਡਾਕਟਰ ਅਸਿਸਟੈਂਟ ਪ੍ਰੋਫੈਸਰ ਤੋਂ ਐਸੋਸੀਏਟ ਪ੍ਰੋਫੈਸਰ ਦੇ ਅਹੁਦੇ ‘ਤੇ ਪਦਉੱਨਤ ਹੋਏ ਹਨ।ਅਗਲੇ ਇੱਕ-ਦੋ ਮਹੀਨਿਆਂ ਵਿੱਚ ਤਰੱਕੀ ਤੋਂ ਬਾਅਦ ਵਧੀ […]

Continue Reading

ਲੰਬਿਤ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ 

ਬਠਿੰਡਾ, 20 ਨਵੰਬਰ : ਪਿਛਲੇ 2 ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੀਤਾ।  ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਭਰੇ ਨੇ […]

Continue Reading

ਸਹਿਕਾਰਤਾ ਹਫਤੇ ਸਬੰਧੀ ਪਿੰਡ ਪਾਲੀ ਵਾਲਾ ਦੀ ਸਹਿਕਾਰੀ ਸਭਾ ਵਿਚ ਕਰਵਾਇਆ ਸਮਾਗਮ

ਜਲਾਲਾਬਾਦ, 20 ਨਵੰਬਰ, ਦੇਸ਼ ਕਲਿੱਕ ਬਿਓਰੋਜਲਾਲਾਬਾਦ ਉਪਮੰਡਲ ਅਧੀਨ ਪੈਂਦੀ ਦੀ ਚੱਕ ਪਾਲੀ ਵਾਲਾ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਵਿਚ ਸ਼੍ਰੀ ਸੋਨੂੰ ਮਹਾਜਨ, ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਮਿਸ ਪ੍ਰਾਚੀ ਬਜਾਜ , ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਜਲਾਲਾਬਾਦ ਦੀ ਯੋਗ  ਅਗਵਾਈ ਹੇਠ 71ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਦਾ ਸਮਾਗਮ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ […]

Continue Reading

ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾਈ, 4 ਘੰਟੇ ਪਹਿਲਾਂ ਜਾਣਾ ਪਵੇਗਾ ਏਅਰਪੋਰਟ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਕੈਨੇਡਾ ਵਿਚਾਲੇ ਵਧਦੇ ਤਣਾਅ ਦਰਮਿਆਨ ਟਰੂਡੋ ਸਰਕਾਰ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਜਾਂਚ ਵਧਾ ਦਿੱਤੀ ਹੈ।ਇਸ ਕਾਰਨ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਜਾਂਚਾਂ ‘ਚੋਂ ਲੰਘਣਾ ਪੈਂਦਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਮੁਤਾਬਕ ਅਧਿਕਾਰੀਆਂ ਨੇ ਸੁਰੱਖਿਆ ਜਾਂਚ ਵਧਾਉਣ ਦਾ ਕੋਈ ਕਾਰਨ ਨਹੀਂ ਦੱਸਿਆ ਹੈ।ਕੈਨੇਡਾ […]

Continue Reading

ਗਿੱਦੜਬਾਹਾ ‘ਚ ਹੋ ਰਹੀ ਵੰਪਰ ਵੋਟਿੰਗ, 1 ਵਜੇ ਤੱਕ 50.09 ਪ੍ਰਤੀਸ਼ਤ ਵੋਟਿੰਗ

ਚੰਡੀਗੜ੍ਹ: 20 ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ‘ਚ ਗਿੱਦੜਬਾਹਾ ਦੀ ਵੋਟਿੰਗ ਪ੍ਰਤੀਸਤ ਸਾਰੇ ਹਲਕਿਆਂ ਤੋਂ ਵੱਧ ਹੈ। ਅੱਜ ਦੁਪਹਿਰ 1 ਵਜੇ ਤੱਕ ਗਿੱਦੜਬਾਹਾ ‘ਚ 50.09 ਪ੍ਰਤੀਸ਼ਤ, ਡੇਰਾ ਬਾਬਾ ਨਾਨਕ 39.4 ਪ੍ਰਤੀਸ਼ਤ, ਬਰਨਾਲਾ 28.1 ਪ੍ਰਤੀਸ਼ਤ ਅਤੇ ਚੱਬੇਵਾਲ ਵਿੱਚ 27.95 ਪ੍ਰਤੀਸ਼ਤ ਵੋਟਿੰਗ ਹੋਈ ਹੈ।

Continue Reading

ਅੱਜ ਸਿੱਖਾਂ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ: ਭਾਈ ਰਾਜੋਆਣਾ

ਰਾਜੋਆਣਾ: 20 ਨਵੰਬਰ, ਦੇਸ਼ ਕਲਿੱਕ ਬਿਓਰੋਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਅਸਤੀਫਾ

ਅੰਮ੍ਰਿਤਸਰ, 20 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿੱਚ ਜੋਸ਼ੀ ਨੇ ਪਾਰਟੀ ਦੀਆਂ ਮੌਜੂਦਾ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਉੱਤਰੀ […]

Continue Reading

ਨਵਾਂਸ਼ਹਿਰ ‘ਚ ਕਈ ਵਾਹਨ ਆਪਸ ਵਿੱਚ ਟਕਰਾਏ, ਇੱਕ ਗੰਭੀਰ ਜ਼ਖਮੀ

ਨਵਾਂਸ਼ਹਿਰ, 20 ਨਵੰਬਰ, ਦੇਸ਼ ਕਲਿਕ ਬਿਊਰੋ :ਨਵਾਂਸ਼ਹਿਰ ‘ਚ ਰੂਪਨਗਰ ਨੈਸ਼ਨਲ ਹਾਈਵੇ ‘ਤੇ ਪਿੰਡ ਭਰਥਲਾ ਨੇੜੇ ਇੱਕ ਟਰੱਕ ਨੇ ਅੱਗੇ ਜਾ ਰਹੀ ਹੌਂਡਾ ਸਿਟੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਅੱਗੇ ਜਾ ਰਹੇ ਮੋਟਰਸਾਈਕਲ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਤੋਂ ਬਾਅਦ ਪੁਲਸ ਨੇ ਮੌਕੇ […]

Continue Reading

ਵਿਆਹ ਮੌਕੇ JCB ‘ਤੇ ਚੜ੍ਹ ਕੇ ਸੁੱਟੇ 20 ਲੱਖ ਰੁਪਏ

ਲਖਨਊ, 20 ਨਵੰਬਰ, ਦੇਸ਼ ਕਲਿਕ ਬਿਊਰੋ :ਤੁਸੀਂ ਕਈ ਸ਼ਾਨਦਾਰ ਵਿਆਹਾਂ ਬਾਰੇ ਸੁਣਿਆ ਹੋਵੇਗਾ ਪਰ ਹੁਣ ਯੂਪੀ ਦੇ ਇੱਕ ਪਿੰਡ ਦਾ ਵਿਆਹ ਵੀਡੀਓ ਵਾਇਰਲ ਹੋਣ ਕਾਰਨ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਰਅਸਲ, ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਪਰਿਵਾਰ ਦੇ ਲੋਕ ਵਿਆਹ ਤੋਂ ਇੰਨੇ ਖੁਸ਼ ਹਨ ਕਿ ਉਹ ਜੇਸੀਬੀ ਅਤੇ ਘਰ ਦੀ ਛੱਤ […]

Continue Reading