ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਜੇਤੂ ਕਰਾਰ
ਗਿੱਦੜਬਾਹਾ,23ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੀ ਸਭ ਤੋਂ ਵੱਧ ਚਰਚਿਤ ਤੇ ਮਹੱਤਵਪੂਰਨ ਸੀਟ ਗਿੱਦੜਬਾਹਾ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਡਿੰਪੀ ਨੇ ਗਿੱਦੜਬਾਹਾ ਦੇ ਰਾਜਾ ਨੂੰ ਝਾੜੂ ਨਾਲ ਹੂੰਝ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਹ ਸੀਟ 21801 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਆਮ ਆਦਮੀ ਦੀ ਝੋਲੀ ਪਾਈ ਹੈ। […]
Continue Reading
