ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।
Continue Reading