ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ , ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ, ਵਿਦੇਸ਼ੀ ਤਸਕਰਾਂ ਦੀ ਹਮਾਇਤ ਪ੍ਰਾਪਤ ਮਾਡਿਊਲ, ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ […]
Continue Reading
