ਪੁਰਾਣੀ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਦੋ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਲਾਗੂ ਕਰਨ ‘ਚ ਨਾਕਾਮ ਪੰਜਾਬ ਸਰਕਾਰ
ਪਟਿਆਲਾ ,18 ਨਵੰਬਰ: ਦੇਸ਼ ਕਲਿੱਕ ਬਿਓਰੋ ਪੁਰਾਣੀ ਪੈਨਸ਼ਨ ਦੇ 18 ਨਵੰਬਰ 2022 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੋ ਸਾਲ ਬੀਤਣ ਦੇ ਬਾਵਜੂਦ ਵੀ ਲਾਗੂ ਨਾ ਕਰਨ ਤੋਂ ਪੂਰਨ ਰੂਪ ਵਿਚ ਨਾਕਾਮ ਸਾਬਤ ਹੋਈ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਪੁਰਾਣੀ ਪੈਨਸ਼ਨ ਦਾ ਵਿਧੀ ਵਿਧਾਨ ਬਨਾਉਣ ਲਈ ਭਾਵੇਂ ਸਰਕਾਰ ਵੱਲੋਂ ਪਿਛਲੇ ਸਮੇ ਸਬ ਕਮੇਟੀ ਬਣਾਈ ਗਈ […]
Continue Reading
