ਮੁਕਾਬਲੇ ‘ਚ ਲੰਡਾ ਹਰੀਕੇ ਦੇ ਦੋ ਸਾਥੀ ਜ਼ਖ਼ਮੀ ਹਾਲਤ ਵਿੱਚ ਕਾਬੂ, 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ
ਜਲੰਧਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਲੰਡਾ ਦਾ ਇੱਕ ਸਾਥੀ ਗੈਂਗਸਟਰ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ […]
Continue Reading
