ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ: ਹਰਪਾਲ ਚੀਮਾ
ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿੱਕ ਬਿਓਰੋ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ। ਮੰਤਰੀ ਚੀਮਾ ਨੇ ਭਾਰਤ ਦੇ ਖੇਤੀ ਇਤਿਹਾਸ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ 1947 ਵਿੱਚ ਆਜ਼ਾਦੀ ਦੇ […]
Continue Reading