ਪ੍ਰਾਈਵੇਟ ਸਕੂਲ ਵੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ: ਰਾਜਪਾਲ ਕਟਾਰੀਆ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਿੱਜੀ ਸਕੂਲਾਂ ਤੇ ਅਧਿਆਪਕਾਂ ਨੂੰ ਐੱਫਏਪੀ ਕੌਮੀ ਪੁਰਸਕਾਰ ਕੀਤੇ ਪ੍ਰਦਾਨ ਐੱਸ ਏ ਐੱਸ ਨਗਰ, 17 ਨਵੰਬਰ, 2024-ਦੇਸ ਕਲਿੱਕ ਬਿਓਰੇਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਤਵਾਰ ਨੂੰ ਦੋ ਰੋਜ਼ਾ ਚੌਥੇ ਐੱਫਏਪੀ ਨੈਸ਼ਨਲ ਅਵਾਰਡ-2024 ਦੇ ਅੰਤਿਮ ਦੇਸ਼ ਭਰ ਦੇ ਨਿੱਜੀ ਸਕੂਲਾਂ ਦੇ 576 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਪ੍ਰਦਾਨ ਕੀਤੇ। ਸਮਾਗਮ ਦੀ ਸ਼ੁਰੂਆਤ […]

Continue Reading

(ਉੱਘੀ ਲੇਖਿਕਾ ਡਾ. ਵਨੀਤਾ ਨੂੰ ਮਿਲਿਆ “ਸਾਰਕ ਸਾਹਿਤ ਅਵਾਰਡ

ਚੰਡੀਗੜ੍ਹਃ 17 ਨਵੰਬਰ, ਦੇਸ਼ ਕਲਿੱਕ ਬਿਓਰੋ ਡਾ. ਵਨੀਤ, ਪੰਜਾਬੀ ਦੀ ਉੱਘੇ ਸ਼ਾਇਰਾ, ਚਿੰਤਕ, ਆਲੋਚਕ, ਅਨੁਵਾਦਕ ਤੇ ਸੰਪਾਦਕ ਹਨ।ਉਹਨਾਂ ਦੀਆਂ 60 ਦੇ ਕਰੀਬ ਕਿਤਾਬਾਂ ਪ੍ਰਕਸ਼ਿਤ ਹੋ ਚੁੱਕੀਆਂ ਹਨ। ਉਨ੍ਹਾਂ ਦੀ ਕਾਵਿ-ਕਿਤਾਬ “ਕਾਲ ਪਹਿਰ ਘੜੀਆਂ” ਨੂੰ ਭਾਰਤੀ ਸਾਹਿਤ ਅਕਾਦਮੀ ਦਾ ਵਕਾਰੀ ਅਵਾਰਡ ਮਿਲ ਚੁੱਕਾ ਹੈ। ਆਪਣੀਆਂ ਕਵਿਤਾਵਾਂ ਵਿਚ ਉਹ ਪਾਠਕ ਅੰਦਰ ਸੰਵੇਦਨਾ ਦੀ ਭਾਵਨਾ ਜਾਗਰਿਤ ਕਰਕੇ, ਚੰਗਾ […]

Continue Reading

ਹਲਕਾ ਡੇਰਾ ਬਾਬਾ ਨਾਨਕ ਪਿੰਡ ਵਿੱਚ ਸਹਾਰੀ ਦੇ ਕ‌ਈ ਪਰਿਵਾਰ ਆਪ ਦਾ ਪੱਲਾ ਛੱਡ ਕੇ ਕਾਂਗਰਸ ‘ਚ ਹੋਏ ਸ਼ਾਮਿਲ -ਮਹਾਜ਼ਨ

ਡੇਰਾ ਬਾਬਾ ਨਾਨਕਃ 17ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਹਾਰੀ ਵਿਖੇ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਆਮ ਆਦਮੀ ਪਾਰਟੀ ਨੂੰ ਕੁਝ ਪਰਿਵਾਰਾਂ ਨੇ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਸ਼ਾਮਿਲ ਹੋਣ ਦਾ ਐਲਾਨ ਕੀਤਾ ਕਿ […]

Continue Reading

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਚੰਡੀਗੜ੍ਹ, 17 ਨਵੰਬਰ:ਦੇਸ਼ ਕਲਿੱਕ ਬਿਓਰੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ […]

Continue Reading

ਪੰਜਾਬ ‘ਚ ਧੁੰਦ ਕਾਰਨ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕਾਂ ਦੀ ਮੌਤ ਦੋ ਜ਼ਖ਼ਮੀ 

ਕਪੂਰਥਲਾ, 17 ਨਵੰਬਰ, ਦੇਸ਼ ਕਲਿਕ ਬਿਊਰੋ : ਕਪੂਰਥਲਾ ‘ਚ ਧੁੰਦ ਕਾਰਨ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਜਗਜੀਤਪੁਰ ਨੇੜੇ ਸ਼ਨੀਵਾਰ ਸਵੇਰੇ ਇਕ ਮਿੰਨੀ ਬੱਸ ਅਤੇ ਬਾਈਕ ਰੇਹੜੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਇੱਕੋ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦੋਂ ਕਿ ਡੇਢ ਸਾਲ ਦੀ ਬੱਚੀ ਸਮੇਤ ਦੋ ਜਣੇ ਜ਼ਖ਼ਮੀ […]

Continue Reading

ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਖੁਰਦ ਦੇ ਕ‌ਈ ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋ‌ਏ ਸ਼ਾਮਿਲ – ਮਹਾਜ਼ਨ

ਡੇਰਾ ਬਾਬਾ ਨਾਨਕ: 17 ਨਵੰਬਰ, ਦੇਸ਼ ਕਲਿੱਕ ਬਿਓਰੋਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਜੋੜੀਆਂ ਕਲਾਂ ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨੇ ਪਿੰਡ ਜੌੜੀਆਂ ਕਲਾਂ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੀਆਂ […]

Continue Reading

ਮੰਡੀਆ ‘ਚ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਮਜ਼ਦੂਰਾਂ ਦੀ ਵੱਡੇ ਪੱਧਰ ਤੇ ਹੋ ਰਹੀ ਹੈ ਖੱਜਲ ਖੁਆਰੀ

ਦਲਜੀਤ ਕੌਰ  ਸੰਗਰੂਰ, 17 ਨਵੰਬਰ, 2024: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜਨ ਚ ਮੰਡੀਆ ‘ਚ ਮਜ਼ਦੂਰਾਂ ਦੀ ਬਹੁਤ ਜਿਆਦਾ ਸੋਸ਼ਣ ਤੇ ਖੱਜਲ ਖੁਆਰੀ ਹੋ ਰਹੀ ਹੈ, ਜਿਸ ਦੀ ਤਾਜਾ ਮਿਸਾਲ ਲਹਿਰਾਗਾਗਾ ਦੀ ਰਾਇਧਰਾਣਾ ਦੀ ਅਨਾਜ ਮੰਡੀ ਚ ਦੇਖੀ […]

Continue Reading

ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 17 ਨਵੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਸਥਿਤ ਆਰਬੀਆਈ ਹੈੱਡਕੁਆਰਟਰ ਦੇ ਕਸਟਮਰ ਕੇਅਰ ਨੰਬਰ ‘ਤੇ ਇੱਕ ਵਿਅਕਤੀ ਨੇ ਸਵੇਰੇ ਫੋਨ ਕਰਕੇ ਧਮਕੀ ਦਿੱਤੀ ਸੀ।ਮੁਲਜ਼ਮ ਨੇ ਖੁਦ ਨੂੰ ਲਸ਼ਕਰ-ਏ-ਤੋਇਬਾ ਦਾ ਸੀਈਓ ਦੱਸਿਆ ਸੀ।ਬੰਬ ਦੀ ਧਮਕੀ ਮਿਲਣ ਤੋਂ ਬਾਅਦ ਆਰਬੀਆਈ ਨੇ ਮਾਤਾ ਰਮਾਬਾਈ ਮਾਰਗ […]

Continue Reading

ਆਮ ਆਦਮੀ ਪਾਰਟੀ ਦੇ ਮੰਤਰੀ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 17 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਕੈਨੇਡਾ ‘ਚ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀ ਹੋਣਗੇ ਡਿਪੋਰਟ: ਮਿੱਲਰ

ਓਟਵਾ: 17 ਨਵੰਬਰ,ਦੇਸ਼ ਕਲਿੱਕ ਬਿਓਰੋਕੈਨੇਡਾ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਕੈਨੇਡਾ ਦੇ ਇਮੀਗ੍ਰੇ਼ਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਗੈਰ ਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ। ਮੰਤਰੀ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ […]

Continue Reading