ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]
Continue Reading