ਲੰਬਿਤ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ
ਬਠਿੰਡਾ, 20 ਨਵੰਬਰ : ਪਿਛਲੇ 2 ਸਾਲਾਂ ਤੋਂ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਭਰੇ ਨੇ […]
Continue Reading
