ਗੁਰਦੀਪ ਰੰਧਾਵਾ ਨੇ ਪਿੰਡ ਸ਼ਾਹਸਮਸ ਵਿਖੇ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ
ਡੇਰਾ ਬਾਬਾ ਨਾਨਕ, 16 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਸਮਸ ਵਿਖੇ ਲੋਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। ਗੁਰਦੀਪ ਰੰਧਾਵਾ ਨੇ ਵਿਰੋਧੀਆਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਵਿਰੋਧੀ ਮੁਕਾਬਲਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨੂੰ ਅਜਿਹਾ […]
Continue Reading
