ਤਿੰਨ ਮੁਲਾਜ਼ਮਾਂ ਨੂੰ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਕੀਤਾ ਪਦਉੱਨਤ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ -1 ਵਿਖੇ ਤਾਇਨਾਤ ਸਕੱਤਰ/ਮੰਤਰੀ ਕਾਡਰ ਦੇ 3 ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸੋਧਿਆ ਤਨਖਾਹ) ਨਿਯਮ, 2021 ਵਿੱਚ ਦਰਸਾਈ ਗਈ ਅਨੁਸੂਚੀ ਦੇ ਲੈਵਲ 23 (83600-203100) ਅਧੀਨ ਵਿਸ਼ੇਸ਼ ਸਕੱਤਰ/ਮੰਤਰੀ ਵਜੋਂ ਪਦਉੱਨਤ ਕੀਤਾ ਗਿਆ ਹੈ। ਪਦਉੱਨਤ ਕੀਤੇ ਗਏ ਮੁਲਾਜ਼ਮਾਂ ਵਿੱਚ ਮਨਜੀਤ ਸਿੰਘ, ਪ੍ਰਵੀਨ ਲਤਾ ਅਤੇ […]

Continue Reading

ਹਰਭਜਨ ਸਿੰਘ ਈ.ਟੀ.ਓ ਵੱਲੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ […]

Continue Reading

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 34 ਮਰੀਜ਼ਾਂ ਦੇ ਇਲਾਜ ਲਈ 3726400 ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

 ਕਿਹਾ, ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ ਮਾਲੇਰਕੋਟਲਾ 13 ਨਵੰਬਰ : ਦੇਸ਼ ਕਲਿੱਕ ਬਿਓਰੋ                   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ […]

Continue Reading

ਆਜ਼ਾਦ ਉਮੀਦਵਾਰ ਨੇ ਐਸਡੀਐਮ ਨੂੰ ਮਾਰਿਆ ਥੱਪੜ

ਜੈਪੁਰ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਮਤਦਾਨ ਕੇਂਦਰ ਉਤੇ ਇਕ ਆਜ਼ਾਦ ਉਮੀਦਵਾਰ ਵੱਲੋਂ ਐਸਡੀਐਮ ਨੂੰ ਥੱਪੜ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਜੇਵਲੀ ਉਨੀਆਰਾ ਚੋਣ ਖੇਤਰ ਦੀ ਦੱਸੀ ਜਾ ਰਹੀ ਹੈ। ਜਿੱਥੇ ਆਜ਼ਾਦ ਉਮੀਦਵਾਰ ਨਰੇਸ਼ ਮੀਣਾ ਨੇ ਐਸਡੀਐਮ ਨੂੰ ਥੱਪੜ ਮਾਰ ਦਿੱਤਾ ਅਤੇ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ’ਚ ਦਾਖਲੇ ਲਈ 19 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਮਾਨਸਾ, 13 ਨਵੰਬਰ : ਦੇਸ਼ ਕਲਿੱਕ ਬਿਓਰੋਪ੍ਰਿੰਸੀਪਲ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਸ਼੍ਰੀਮਤੀ ਮੀਨਾ ਸਿੰਘ ਨੇ ਦੱਸਿਆ ਕਿ ਸਾਲ 2025-26 ਦੇ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾਖਲਿਆਂ ਲਈ ਆਨਲਾਈਨ ਫਾਰਮ ਦੀ ਅੰਤਿਮ ਮਿਤੀ 09 ਨਵੰਬਰ 2024 ਸੀ ਪਰ ਹੁਣ ਇਸ […]

Continue Reading

ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ :ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਏ ਜਾ ਰਹੇ ਇੰਟਰਫੇਥ ਗਲੋਬਲ ਸਮਿਟ ਮੌਕੇ ਅੱਜ ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਮਾਹੌਲ ਗਰਮਾਇਆ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ ਵਿੱਚ ਅੱਜ ਬੁੱਧਵਾਰ ਨੂੰ ਮਾਹੌਲ ਗਰਮਾ ਗਿਆ। ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ।ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ […]

Continue Reading

ਸੁਖਬੀਰ ਬਾਦਲ ਪੈਰ ‘ਤੇ ਹੋਇਆ ਫ੍ਰੈਕਚਰ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ ਸੁਖਬੀਰ ਬਾਦਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਟਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, […]

Continue Reading

ਕੈਬਿਨਟ ਸਬ ਕਮੇਟੀ ਵੱਲੋਂ ਦਫਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ਼ ਉਤੇ ਪੱਕੇ ਕਰਨ ਸਬੰਧੀ ਸਿੱਖਿਆ ਵਿਭਾਗ ਨੂੰ ਲਿਖਤੀ ਆਦੇਸ਼

ਯੂਨੀਅਨ ਵੱਲੋਂ ਮੰਗਾਂ ਦਾ ਠੋਸ ਹੱਲ ਨਾ ਹੋਣ ਦੀ ਸੂਰਤ ਵਿਚ 20 ਨਵੰਬਰ ਤੋਂ ਬਾਅਦ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਸਮੇਤ ਸਿੱਖਿਆ ਵਿਭਾਗ ਦਾ ਮੁਕੰਮਲ ਕੰਮ ਠੱਪ ਕਰਨ ਦੀ ਚੇਤਾਵਨੀ 20 ਨਵੰਬਰ ਨੂੰ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨਾਲ ਮੀਟਿੰਗ ਤੈਅ ਜਲੰਧਰ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ […]

Continue Reading

ਪਿੰਡ ਡੇਰਾ ਪਠਾਣਾਂ ‘ਚ ਸੁਖਜਿੰਦਰ ਰੰਧਾਵਾ ਨੇ ਬੀਬੀ ਰੰਧਾਵਾ ਲਈ ਮੰਗੀਆਂ ਵੋਟਾਂ

ਡੇਰਾ ਬਾਬਾ ਨਾਨਕ, 13 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ( ਖਵਾਜਾ ਵਰਦਕ) ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਭੋਆ ਜੋਗਿੰਦਰ ਪਾਲ ਨੇ […]

Continue Reading