ਪੰਜਾਬ ‘ਚ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ‘ਤੇ ਨਫ਼ਰਤੀ ਭਾਸ਼ਣ ਦੇਣ ਦਾ ਪਰਚਾ ਦਰਜ
ਲੁਧਿਆਣਾ, 14 ਨਵੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ ‘ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਜਿਸ ਕਾਰਨ ਦੇਸ਼ ਦੀ ਏਕਤਾ ਨੂੰ ਖ਼ਤਰਾ ਹੈ।ਉਨ੍ਹਾਂ ਦਾ ਨਫ਼ਰਤ ਭਰਿਆ ਭਾਸ਼ਣ ਵੱਖ-ਵੱਖ ਧਰਮਾਂ ਵਿਚਕਾਰ ਦੁਸ਼ਮਣੀ ਪੈਦਾ ਕਰ ਸਕਦਾ ਹੈ। […]
Continue Reading
