ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 34 ਮਰੀਜ਼ਾਂ ਦੇ ਇਲਾਜ ਲਈ 3726400 ਰੁਪਏ ਦੀ ਦਿੱਤੀ ਵਿੱਤੀ ਸਹਾਇਤਾ
ਕਿਹਾ, ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ ਮਾਲੇਰਕੋਟਲਾ 13 ਨਵੰਬਰ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ […]
Continue Reading
