ਅੱਜ ਦਾ ਇਤਿਹਾਸ

18 ਜੁਲਾਈ 2002 ਨੂੰ Dr. A.P.J. ਅਬਦੁਲ ਕਲਾਮ ਦੇਸ਼ ਦੇ 11ਵੇਂ ਰਾਸ਼ਟਰਪਤੀ ਚੁਣੇ ਗਏ ਸਨਚੰਡੀਗੜ੍ਹ, 18 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 18 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 18 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-07-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ —ਪੰਜਾਬ ਵਿੱਚ ਅਪਰਾਧੀ ਤੱਤਾਂ ਨੂੰ ਵੇਚੇ ਜਾਣੇ ਸਨ ਇਹ ਬਰਾਮਦ ਕੀਤੇ ਗਏ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ […]

Continue Reading

ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ

ਚੰਡੀਗੜ੍ਹ, 17 ਜੁਲਾਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼)  ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 17 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ

ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ ਦੀ ਸੂਚੀ ਜਾਰੀਚੰਡੀਗੜ੍ਹ: 17 ਜੁਲਾਈ, ਜਸਵੀਰ ਗੋਸਲਸਿੱਖਿਆ ਵਿਭਾਗ ਪੰਜਾਬ ਵੱਲੋਂ ਬਤੌਰ ਮਾਸਟਰ ਕੇਡਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਪਦਉੱਨਤ ਕੀਤਾ ਹੈ। ਪਦਉੱਨਤ ਹੋਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੂਰੀ ਸੂਚੀ ਪੜ੍ਹਨ ਲਈ ਕਲਿੱਕ ਕਰੋ

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ‘ਤੇ ਸਖ਼ਤੀ

367 ਨੋਟਿਸ ਅਤੇ 82 ਚਲਾਨ ਜਾਰੀ ਕੀਤੇ;ਡੇਰਾਬੱਸੀ ਵਿੱਚ ਇੱਕ ਹੀ ਮਾਮਲੇ ਵਿੱਚ 37,000 ਰੁਪਏ ਵਸੂਲੇ ਜਾਣਗੇ ਮੋਹਾਲੀ, 17 ਜੁਲਾਈ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਨਸੂਨ ਦੇ ਮੌਸਮ ਦੌਰਾਨ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਬਿਮਾਰੀਆਂ ਦੇ ਫੈਲਾਅ ਤੋਂ ਬਚਾਅ ਲਈ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ, ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਖਾਲੀ ਪਲਾਟਾਂ ਵਿੱਚ ਕੂੜਾ […]

Continue Reading

ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਮਿਲੀ

ਲੁਧਿਆਣਾ: 17 ਜੁਲਾਈ, ਦੇਸ਼ ਕਲਿੱਕ ਬਿਓਰੋਲੁਧਿਆਣਾ ਵਿੱਚ ਬੁੱਧਵਾਰ ਦੀ ਅੱਧੀ ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਅੱਜ ਦੁਪਹਿਰ ਨੂੰ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲ ਗਈ ਹੈ। ਲੜਕੀ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਜ਼ਰੂਰੀ ਮੁੱਢਲੀ ਸਹਾਇਤਾ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਕੋਈ ਕੁੜੀ ਨੂੰ ਘਰ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਮਾਨਸਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਉਹ ਪੜ੍ਹਾਈ ਲਈ ਵਿਦੇਸ਼ ਗਿਆ ਸੀ।ਵਾਲੀਬਾਲ ਨਦੀ ਵਿੱਚ ਡਿੱਗਣ ‘ਤੇ ਉਸ ਨੇ ਵੀ ਨਦੀ ‘ਚ ਛਾਲ ਮਾਰ ਦਿੱਤੀ ਅਤੇ ਡੁੱਬ ਗਿਆ। ਪਰਿਵਾਰ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਤਿਮ ਸਸਕਾਰ ਮਾਨਸਾ ਵਿੱਚ ਹੀ ਕੀਤਾ […]

Continue Reading

Cyber Crime Police, S.A.S. Nagar Busts Major Online Gaming Fraud

8 Accused Arrested, 18 Crore Scam Uncovered SAS Nagar, 17 July: Desh Click News In a significant breakthrough, the Cyber Crime Police of SAS Nagar has successfully unearthed a large-scale online gaming fraud racket. Divulging the details, SSP Harmandeep Singh Hans said thta the gang, which lured unsuspecting citizens across India with promises of high […]

Continue Reading