PWD ਬਿਜਲੀ ਵਿੰਗ ਦੇ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਮੋਰਚਾ ਆਗੂਆਂ ਵੱਲੋਂ ਸਖਤ ਨਿਖੇਧੀ

ਬਠਿੰਡਾ: 09 ਨਵੰਬਰ 2024, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਬਿਜਲੀ ਵਿੰਗ ਵਿੱਚ ਪਿਛਲੇ 17-18 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ […]

Continue Reading

‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ 11 ਨਵੰਬਰ ਨੂੰ

ਚੰਡੀਗੜ੍ਹ: 9 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਆਰਟਸ ਕੌਂਸਲ, ਚੰਡੀਗੜ੍ਹ ਵੱਲੋਂ “ਪੰਜਾਬੀ ਮਾਹ” ਦੌਰਾਨ 11 ਨਵੰਬਰ 2024 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਇੱਕ- ਰੋਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਦਾ ਵਿਸ਼ਾ “ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ” ਹੈ।ਇਸ ਦੇ ਵਕਤਾ ਉੱਘੇ ਸਿੱਖਿਆ ਸ਼ਾਸਤਰੀ ਸ਼੍ਰੀ ਸ਼ੁਭ ਪ੍ਰੇਮ ਬਰਾੜ […]

Continue Reading

ਤੰਦਰੁਸਤ ਸਰੀਰ ਨਾਲ ਮਿਲਦੀ ਹੈ ਜੀਵਨ ਵਿੱਚ ਤਰੱਕੀ: ਬਰਸਟ

ਪਟਿਆਲਾ/ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ  ਬੱਚੇ ਅਤੇ ਨੌਜਵਾਨ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਖੇਡਾਂ ਸਭ ਤੋਂ ਵਧਿਆ ਰਾਹ ਹਨ। ਸਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕਰਨ, ਤਾਂ ਜੋ ਉਹ […]

Continue Reading

ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ, 9 ਨਵੰਬਰ- ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ  2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ […]

Continue Reading

ਨਾਜਾਇਜ਼ ਮਾਈਨਿੰਗ ਕਰਨ ਵਾਲਾ ਕੰਪਨੀ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਚੰਡੀਗੜ੍ਹ 9 ਨਵੰਬਰ 2024 –ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ […]

Continue Reading

ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

ਚੰਡੀਗੜ੍ਹ, 9 ਨਵੰਬਰ 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ […]

Continue Reading

ਖੰਡ ਮਿੱਲ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਦੋ ਦਿਨ ਟੂਲ ਡਾਊਨ ਸਟਰਾਈਕ ਤੋ ਬਾਅਦ ਪੱਕੇ ਤੌਰ ਤੇ ਹੜਤਾਲ

ਮੋਰਿੰਡਾ: 9 ਨਵੰਬਰ, ਭਟੋਆ  ਖੰਡ ਮਿੱਲ ਮੁਲਾਜ਼ਮ ਯੂਨੀਅਨ ਮੋਰਿੰਡਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਪਹਿਲਾਂ ਦੋ ਦਿਨ ਲਈ ਟੂਲ ਡਾਊਨ ਸਟਰਾਈਕ ਕੀਤੀ ਗਈ ਉੱਥੇ ਹੀ ਹੁਣ ਮਿਲਦੇ ਮੁਲਾਜ਼ਮ ਨੇ ਸੜਕ ਤੇ ਆ ਕੇ ਪੱਕੇ ਤੌਰ ਤੇ ਹੜਤਾਲ ਕਰ ਦਿੱਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਖੰਡ ਮਿੱਲ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਮੋਹਨ ਸਿੰਘ […]

Continue Reading

ਹਾਈਕੋਰਟ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ ’ਚ ਸੁਣਾਇਆ ਵੱਡਾ ਫੈਸਲਾ

ਸੂਬਾ ਤੇ ਕੇਂਦਰ ਸਰਕਾਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੇ ਕਿਹਾ ਨਵੀਂ ਦਿੱਲੀ, 9 ਨਵੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਹਾਕਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਆ ਰਹੀਆਂ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਅਦਾਲਤ ਵਿੱਚੋਂ ਵੱਡੀ ਜਿੱਤ ਹੋਈ ਹੈ। ਕਾਨੂੰਨੀ ਲੜਾਈ ਲੜਦੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕ […]

Continue Reading

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 9  ਨਵੰਬਰ, ਦੇਸ਼ ਕਲਿੱਕ ਬਿਓਰੋ :75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ […]

Continue Reading

ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਦੇ ਘਰ ਅੱਗੇ ਦੇਣਗੇ ਸੂਬਾ ਪੱਧਰੀ ਧਰਨਾ

ਬਠਿੰਡਾ, 9 ਨਵੰਬਰ 2024, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਸ਼ੇਰੇ ਆਲਮ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ […]

Continue Reading