ਸੁਖਜਿੰਦਰ ਰੰਧਾਵਾ ਅਤੇ ਇੰਦਰਜੀਤ ਰੰਧਾਵਾ ਵੱਲੋਂ ਵੱਖ ਵੱਖ ਪਿੰਡਾਂ ‘ਚ ਚੋਣ ਪ੍ਰਚਾਰ, ਕਾਂਗਰਸੀ ਉਮੀਦਵਾਰ ਲਈ ਮੰਗੀਆਂ ਵੋਟਾਂ
ਡੇਰਾ ਬਾਬਾ ਨਾਨਕ, 9 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਦਾਲਤਪੁਰ ਵਿਖੇ ਆਪਣੇ ਵੱਡੇ ਭਰਾ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨਾਲ ਪਹੁੰਚ ਕੇ ਪਿੰਡ ਦੇ ਲੋਕਾਂ ਨੂੰ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਵੋਟਰਾਂ ਨੂੰ ਚੌਕਸ ਕੀਤਾ ਕਿ […]
Continue Reading
