ਨਾਜਾਇਜ਼ ਮਾਈਨਿੰਗ ਕਰਨ ਵਾਲਾ ਕੰਪਨੀ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ
ਚੰਡੀਗੜ੍ਹ 9 ਨਵੰਬਰ 2024 –ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ […]
Continue Reading
