ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ASI ਤੇ ਸਿਪਾਹੀ ਖਿਲਾਫ ਮੁਕੱਦਮਾ ਦਰਜ
ਚੰਡੀਗੜ੍ਹ 8 ਨਵੰਬਰ, 2024 – ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ […]
Continue Reading
