ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਮਾਨਸੂਨ ਦੀ ਵਿਦਾਈ ਤੋਂ ਬਾਅਦ ਦਿਨ-ਬ-ਦਿਨ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ […]

Continue Reading

ਪੰਜਾਬ ‘ਚ ਨਗਰ ਕੀਰਤਨ ਦੌਰਾਨ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ ਸੱਤ ਜ਼ਖ਼ਮੀ

ਮੋਗਾ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਲੈ ਕੇ ਜਾ ਰਹੀ ਬੱਸ ਹਾਈ ਟੈਂਸ਼ਨ ਤਾਰਾਂ ਨੂੰ ਛੂਹ ਗਈ ਅਤੇ ਕਰੰਟ ਲੱਗ ਗਿਆ। ਜਿਸ ਵਿੱਚ ਦੋ ਲੋਕਾਂ […]

Continue Reading

ਕੈਰੇਬੀਅਨ ਦੇਸ਼ ਹੈਤੀ ‘ਚ ਗੈਂਗ ਹਮਲੇ ਦੌਰਾਨ 70 ਤੋਂ ਵੱਧ ਲੋਕਾਂ ਦੀ ਮੌਤ

ਪੋਰਟ-ਓ-ਪ੍ਰਿੰਸ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਰੇਬੀਅਨ ਦੇਸ਼ ਹੈਤੀ ਦੇ ਕੇਂਦਰੀ ਖੇਤਰ ਵਿੱਚ ਇੱਕ ਗੈਂਗ ਹਮਲੇ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 10 ਔਰਤਾਂ ਅਤੇ 3 ਬੱਚੇ ਵੀ ਸ਼ਾਮਲ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 16 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਇਹ ਹਮਲਾ ਰਾਜਧਾਨੀ […]

Continue Reading

ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 34 ਨਕਸਲੀ ਮਾਰ ਮੁਕਾਏ

ਰਾਏਪੁਰ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਨੂੰ ਛੱਤੀਸਗੜ੍ਹ ‘ਚ ਨਕਸਲ ਵਿਰੋਧੀ ਸਭ ਤੋਂ ਵੱਡਾ ਆਪਰੇਸ਼ਨ ਹੋਇਆ। 34 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। 31 ਨਕਸਲੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋਈਆਂ ਹਨ। ਇਹ ਮੁਕਾਬਲਾ ਦਾਂਤੇਵਾੜਾ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ ‘ਤੇ ਹੋਇਆ।ਓਰਛਾ ਥਾਣਾ ਖੇਤਰ ਦੇ ਨੇਦੂਰ ਅਤੇ ਥੁਲਾਥੁਲੀ ਪਿੰਡਾਂ ਦੇ ਵਿਚਕਾਰ ਜੰਗਲ ‘ਚ 2 ਘੰਟੇ ਤੱਕ […]

Continue Reading

ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਅੱਜ ਪੈਣਗੀਆਂ ਵੋਟਾਂ

ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ 22 ਜ਼ਿਲ੍ਹਿਆਂ ਦੀਆਂ 90 ਵਿਧਾਨ ਸਭਾ ਸੀਟਾਂ ਲਈ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਤੀਜਾ 8 ਅਕਤੂਬਰ ਨੂੰ ਆਵੇਗਾ। ਸੂਬੇ ਵਿੱਚ ਕੁੱਲ ਵੋਟਰ 2.03 ਕਰੋੜ ਹਨ। ਇਨ੍ਹਾਂ ਵਿੱਚੋਂ 1.07 ਕਰੋੜ ਪੁਰਸ਼ ਅਤੇ 95 ਲੱਖ ਮਹਿਲਾ ਵੋਟਰ ਹਨ। ਇਹ […]

Continue Reading

ਅੱਜ ਦਾ ਇਤਿਹਾਸ

5 ਅਕਤੂਬਰ 1880 ਨੂੰ ਅਲੋਂਜ਼ੋ ਟੀ ਕਰਾਸ ਨੇ ਪਹਿਲੀ ਬਾਲ ਪੁਆਇੰਟ ਪੈੱਨ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 5 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 5 ਅਕਤੂਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਹਿਬ ਅੰਮ੍ਰਿਤਸਰ,05-0-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੬ ਨਾਨਕਸ਼ਾਹੀ),05-10-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ […]

Continue Reading

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਭੰਡਾਰਨ ਲਈ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਹਰ ਸੰਭਵ ਯਤਨ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ […]

Continue Reading

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 4 ਅਕਤੂਬਰ, 2024, ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ […]

Continue Reading

Amazon ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਐਮਾਜ਼ੋਨ ਕੰਪਨੀ ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ ਅੰਮ੍ਰਿਤਸਰ, 4 ਅਕਤੂਬਰ-ਦੇਸ਼ ਕਲਿੱਕ ਬਿਓਰੋਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। […]

Continue Reading