ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 13 ਅਗਸਤ : ਦੇਸ਼ ਕਲਿੱਕ ਬਿਓਰੋ ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਗਸਤ, 2025: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਪੁਲਿਸ ਵੱਲੋਂ ਨਸ਼ੇ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ ਪੰਜ ਗ੍ਰਿਫ਼ਤਾਰ

ਜਲੰਧਰ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਬਦਨਾਮ ਗੈਂਗਸਟਰ ਗੋਪੀ ਨਾਲ ਸਬੰਧ ਦੱਸੇ ਜਾਂਦੇ ਹਨ।ਪੰਜਾਬ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਮਿਤੀ 14– 8– 2025 ਨੂੰ ਹੋ ਰਹੀ ਹੈ । ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ

Continue Reading

CM ਭਗਵੰਤ ਮਾਨ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ, 500 ਮਹਿਲਾ ਪੰਚਾਂ-ਸਰਪੰਚਾਂ ਨੂੰ ਮਹਾਰਾਸ਼ਟਰ ਕੀਤਾ ਰਵਾਨਾ

ਫਤਹਿਗੜ੍ਹ ਸਾਹਿਬ, 13 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨਾ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ। ਅੱਜ ਸਵੇਰੇ ਲਗਭਗ 11 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ ਅਤੇ ਯਾਤਰੀਆਂ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਦਿਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ […]

Continue Reading

ਸੁਪਰੀਮ ਕੋਰਟ ਦੇ ਫੈਸਲੇ ਦੀ ਰੌਸ਼ਨੀ ‘ਚ ਉਮਰ ਖ਼ਾਲਿਦ ਨੂੰ ਫੌਰੀ ਰਿਹਾਅ ਕੀਤਾ ਜਾਏ: ਦੇਸ਼ ਭਗਤ ਕਮੇਟੀ

ਜਲੰਧਰ: 13 ਅਗਸਤ, ਦੇਸ਼ ਕਲਿੱਕ ਬਿਓਰੋ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਅਜਿਹੇ ਮੁਦਿਆਂ ਬਾਰੇ ਸਾਫ਼ ਅਤੇ ਸਪਸ਼ਟ ਸਮਝ ਦੀ ਆਧਾਰਸ਼ਿਲਾ ਅਤੇ ਵਿਚਾਰ ਦੀ ਰੌਸ਼ਨੀ ਵਿੱਚ ਕਿਹਾ ਹੈ […]

Continue Reading

ਔਰਤਾਂ ਦੇ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦਾਂ ਦੀ ਵਿੱਕਰੀ ਲਈ “ਮੋਬਾਈਲ ਰੂਰਲ ਮਾਰਟ” ਲਾਂਚ

ਸਹਿਯੋਗ ਲਈ ਨਾਬਾਰਡ ਦਾ ਧੰਨਵਾਦ- ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਦੀ ਅਪੀਲ ਕੀਤੀ ਮੋਹਾਲੀ, 13 ਅਗਸਤ: ਦੇਸ਼ ਕਲਿੱਕ ਬਿਓਰੋ ਅੱਜ 25 ਮਹਿਲਾ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ) ਦੀ ਇੱਕ ਸੰਸਥਾ, ਮਹਿਲਾ ਏਕਤਾ ਫੂਡ ਪ੍ਰੋਡਿਊਸਰ ਕੰਪਨੀ ਦੁਆਰਾ ਤਿਆਰ ਕੀਤੇ ਗਏ ਖੁਰਾਕੀ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ “ਮੋਬਾਈਲ ਰੂਰਲ ਮਾਰਟ” ਲਾਂਚ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ 2.37 […]

Continue Reading

ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਕੈਦੀਆਂ ਨੂੰ ਰੋਜ਼ੀ-ਰੋਟੀ-ਅਧਾਰਿਤ ਹੁਨਰ ਸਿਖਲਾਈ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ ਸੰਗਰੂਰ: 13 ਅਗਸਤ, ਦੇਸ਼ ਕਲਿੱਕ ਬਿਓਰੋ – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਗੋਇਲ ਨੇ ਰਾਜ ਦੇ ਆਪਣੇ 6 ਦਿਨਾਂ ਦੌਰੇ ਦੇ ਅੰਤਿਮ ਗੇੜ ਦੌਰਾਨ ਅੱਜ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ। ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਅਤੇ ਹੋਰ ਅਧਿਕਾਰੀਆਂ […]

Continue Reading

ਸਿਹਤ ਵਿਭਾਗ ਵੱਲੋਂ ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਲਈ ਐਡਵਾਇਜ਼ਰੀ ਜਾਰੀ

ਪਿਛਲੇ ਸਮੇਂ ਦੌਰਾਨ ਕਈ ਅਜਿਹੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਸਨ ਕਿ ਜਿੰਮ ਦੌਰਾਨ ਕਸਰਤ ਕਰਦੇ ਸਮੇਂ ਜਾਂ ਖੇਡਣ ਦੌਰਾਨ ਕਈ ਨੌਜਵਾਨਾਂ ਦੀ ਜਾਨ ਚਲੀ ਗਈ। ਅਜਿਹੀਆਂ ਘਟਨਾਵਾਂ ਨੇ ਇਕ ਵਾਰ ਝੰਜੋੜ ਕੇ ਰੱਖ ਦਿੱਤਾ ਸੀ। ਇਸ ਸਬੰਧੀ ਹੁਣ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਫ਼ਾਜ਼ਿਲਕਾ, 13 ਅਗਸਤ, ਦੇਸ਼ ਕਲਿੱਕ ਬਿਓਰੋ :ਭਗਵੰਤ ਮਾਨ ਮਾਨਯੋਗ ਮੁੱਖ […]

Continue Reading