ਦੀਵਾਲੀ ਮੌਕੇ ਭਾਰਤ-ਚੀਨ ਦੀਆਂ ਫੌਜਾਂ ਨੇ ਇਕ-ਦੂਜੇ ਨੂੰ ਮਠਿਆਈਆਂ ਵੰਡੀਆਂ

ਨਵੀਂ ਦਿੱਲੀ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੀਵਾਲੀ ਦੇ ਮੌਕੇ ‘ਤੇ ਭਾਰਤ ਅਤੇ ਚੀਨ ਦੀਆਂ ਫੌਜਾਂ ਨੇ ਇਕ ਦੂਜੇ ਨੂੰ ਮਠਿਆਈਆਂ ਵੰਡੀਆਂ। ਪੂਰਬੀ ਲੱਦਾਖ ਵਿੱਚ ਹਾਟ ਸਪ੍ਰਿੰਗਜ਼, ਕਾਰਾਕੋਰਮ ਦੱਰੇ, ਦੌਲਤ ਬੇਗ ਓਲਡੀ, ਕੋਂਗਕਲਾ ਅਤੇ ਚੁਸ਼ੁਲ-ਮੋਲਡੋ ਦੇ ਨਾਲ ਕੰਟਰੋਲ ਰੇਖਾ (LOC) ‘ਤੇ, ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨੇ ਇੱਕ ਦੂਜੇ ਨੂੰ ਮਠਿਆਈਆਂ ਖੁਆਈਆਂ ਅਤੇ ਦੀਵਾਲੀ ਦੀਆਂ ਵਧਾਈਆਂ […]

Continue Reading

ਅੱਜ ਹਰਿਮੰਦਰ ਸਾਹਿਬ ਵਿਖੇ ਨਹੀਂ ਹੋਵੇਗੀ ਆਤਿਸ਼ਬਾਜੀ, ਇੱਕ ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ

ਅੰਮ੍ਰਿਤਸਰ, 1 ਨਵੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿੱਚ ਅੱਜ ਸ਼ੁੱਕਰਵਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਇਥੇ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ […]

Continue Reading

ਅੱਜ ਦਾ ਇਤਿਹਾਸ

1 ਨਵੰਬਰ 1966 ਨੂੰ ਪੰਜਾਬੀ ਸੂਬੇ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 1 ਨਵੰਬਰ ਦੇ ਇਤਿਹਾਸ ਬਾਰੇ ਜਾਣਨ ਦੀ ਕੋਸ਼ਿਸ਼ ਕਰਾਂਗੇ :- *1 ਨਵੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 01-11-2024

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਉਬਰੇ ਸਤਿਗੁਰ ਕੀ ਸਰਣਾਈ॥ ਜਾ ਕੀ ਸੇਵ ਨ ਬਿਰਥੀ ਜਾਈ॥ ਰਹਾਉ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ॥ ੨॥੧੨॥੪੦॥ ਪੰਜਾਬੀ ਵਿਆਖਿਆ:ਸੋਰਠਿ ਮਹਲਾ ੫ […]

Continue Reading

ਨਗਰ ਨਿਗਮ ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 31 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ […]

Continue Reading

PM ਮੋਦੀ ਨੇ ਲਗਾਤਾਰ 11ਵੀਂ ਵਾਰ ਮਨਾਈ ਜਵਾਨਾਂ ਨਾਲ ਦਿਵਾਲੀ

ਕੱਛ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 11ਵੀਂ ਵਾਰ ਜਵਾਨਾਂ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਗੁਜਰਾਤ ਦੇ ਕੱਛ ਪਹੁੰਚੇ। ਇੱਥੇ ਉਨ੍ਹਾਂ ਨੇ ਬੀਐਸਐਫ, ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਵਾਨਾਂ ਨੂੰ ਮਠਿਆਈਆਂ ਖੁਆਈਆਂ। ਪ੍ਰਧਾਨ ਮੰਤਰੀ ਪਿਛਲੇ 11 ਸਾਲਾਂ ‘ਚ ਸਭ ਤੋਂ ਵੱਧ 4 ਵਾਰ ਫੌਜੀਆਂ ਵਿਚਾਲੇ ਜੰਮੂ-ਕਸ਼ਮੀਰ ਪਹੁੰਚੇ।ਅੱਜ ਇਸ ਤੋਂ […]

Continue Reading

ਦਿਵਾਲੀ ‘ਤੇ ਲੁਧਿਆਣਾ ਦੇ ਲੋਕ ਖਾਣਗੇ ਜੇਲ੍ਹ ਦੀ ਬਰਫੀ

ਲੁਧਿਆਣਾ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਇਸ ਵਾਰ ਦਿਵਾਲੀ ‘ਤੇ ਲੁਧਿਆਣਾ ‘ਚ ਲੋਕ ਜੇਲ ਦੀ ਬਰਫੀ ਦਾ ਮਜ਼ਾ ਲੈ ਸਕਣਗੇ। ਕਿਉਂਕਿ ਇਸ ਵਾਰ ਸਟਾਲ ‘ਤੇ ਜੇਲ੍ਹ ਦੇ ਕੈਦੀਆਂ ਵੱਲੋਂ ਬਣਾਈਆਂ ਮਠਿਆਈਆਂ ਵਿਕ ਰਹੀਆਂ ਹਨ। ਦੀਵਾਲੀ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਤਾਜਪੁਰ ਰੋਡ ’ਤੇ ਕੈਦੀਆਂ ਵੱਲੋਂ ਬਣਾਈ ਦਸਤਕਾਰੀ ਦੀ ਪ੍ਰਦਰਸ਼ਨੀ ਲਗਾਈ ਗਈ ਸੀ। ਕੈਦੀਆਂ ਵੱਲੋਂ ਬਣਾਈਆਂ […]

Continue Reading

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 31 ਅਕਤੂਬਰ- ਦੇਸ਼ ਕਲਿੱਕ ਬਿਓਰੋਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ […]

Continue Reading

ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 31 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ […]

Continue Reading

ਦਿਵਾਲੀ ‘ਤੇ ਮਾਤਮ ਛਾਇਆ, ਸੜਕ ਹਾਦਸੇ ‘ਚ ਛੇ ਲੋਕਾਂ ਦੀ ਮੌਤ

ਲਖਨਊ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਬਦਾਯੂੰ ਵਿੱਚ ਇੱਕ ਤੇਜ਼ ਰਫ਼ਤਾਰ ਮੈਕਸ (ਪਿਕਅੱਪ) ਨੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਆਟੋ ਵਿੱਚ ਸਵਾਰ ਛੇ ਲੋਕਾਂ ਦੀ ਮੌਤ ਹੋ ਗਈ। ਇਸ ਵਿੱਚ ਪਤੀ-ਪਤਨੀ ਅਤੇ ਪੁੱਤਰ-ਧੀ ਭਾਵ ਇੱਕ ਪਰਿਵਾਰ ਦੇ 4 ਲੋਕ ਸ਼ਾਮਲ ਹਨ। ਹਰ ਕੋਈ ਦੀਵਾਲੀ ਮਨਾਉਣ ਲਈ ਨੋਇਡਾ ਤੋਂ ਬਰੇਲੀ ਸਥਿਤ ਆਪਣੇ ਘਰ […]

Continue Reading