ਪ੍ਰਦੂਸ਼ਣ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ, ਪਟਾਕੇ ਚਲਾਉਣ ਨੂੰ ਲੈ ਕੇ 9 ਸ਼ਹਿਰਾਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪਰਾਲੀ ਸਾੜਨ ਦੇ ਮਾਮਲਿਆਂ ਪੰਜਾਬ ਦੀ ਹਵਾ ਮਾੜੀ ਸ਼੍ਰੇਣੀ ‘ਚ ਹੈ। ਇਸ ਦੇ ਨਾਲ ਹੀ ਤਿਉਹਾਰੀ ਸੀਜ਼ਨ ਨੇ ਪੰਜਾਬ ਸਰਕਾਰ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਹਰ ਵਾਰ ਦੀਵਾਲੀ ‘ਤੇ ਸੂਬੇ ‘ਚ ਹਵਾ ਖਤਰਨਾਕ ਸ਼੍ਰੇਣੀ ‘ਚ ਪਹੁੰਚ ਜਾਂਦੀ ਹੈ। ਇਸ ਲਈ ਸਰਕਾਰ ਵਿਸ਼ੇਸ਼ ਤੌਰ ‘ਤੇ 9 ਪ੍ਰਦੂਸ਼ਣ ਹੌਟਸਪੌਟ ਸ਼ਹਿਰਾਂ […]

Continue Reading

ਭਾਰਤ-ਚੀਨ ਦੀਆਂ ਫ਼ੌਜਾਂ ਸਰਹੱਦ ਤੋਂ ਪਿੱਛੇ ਹਟੀਆਂ, ਅੱਜ ਖਵਾਉਣਗੇ ਇੱਕ-ਦੂਜੇ ਨੂੰ ਮਠਿਆਈਆਂ

ਨਵੀਂ ਦਿੱਲੀ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਭਾਰਤ-ਚੀਨ ਸਰਹੱਦ ‘ਤੇ ਦੇਪਸਾਂਗ ਅਤੇ ਡੇਮਚੋਕ ਤੋਂ ਫੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ ਬੁੱਧਵਾਰ ਨੂੰ ਪੂਰੀ ਹੋ ਗਈ। ਅੱਜ ਦੀਵਾਲੀ ਦੇ ਮੌਕੇ ‘ਤੇ ਚੀਨ ਅਤੇ ਭਾਰਤ ਦੇ ਸੈਨਿਕ ਇੱਕ ਦੂਜੇ ਨੂੰ ਮਠਿਆਈਆਂ ਖਵਾਉਣਗੇ। ਗਸ਼ਤ ਨੂੰ ਲੈ ਕੇ ਜਲਦੀ ਹੀ ਗਰਾਊਂਡ ਕਮਾਂਡਰ ਦੇ ਅਧਿਕਾਰੀਆਂ ਨਾਲ ਗੱਲਬਾਤ ਹੋਵੇਗੀ। ਗਰਾਊਂਡ ਕਮਾਂਡਰਾਂ ਵਿੱਚ […]

Continue Reading

BSF ਨੂੰ ਮਿਲੀ ਵੱਡੀ ਸਫਲਤਾ, ਪੰਜ ਡਰੋਨ, ਪਿਸਤੌਲ ਤੇ ਹੈਰੋਇਨ ਬਰਾਮਦ

ਅੰਮ੍ਰਿਤਸਰ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਦੀਵਾਲੀ ਤੋਂ ਇਕ ਦਿਨ ਪਹਿਲਾਂ ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ […]

Continue Reading

ਕੁਲਤਾਰ ਸੰਧਵਾਂ ਤੇ ਹਰਪਾਲ ਚੀਮਾ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ।ਚੀਮਾ ਨੇ ਆਪਣੀ ਪੋਸਟ ਵਿੱਚ […]

Continue Reading

ਪੰਜਾਬ ਦੇ ਇੱਕ ਸਕੂਲ ‘ਚ ਕਿਸੇ ਹੋਰ ਵਲੋਂ ਪਟਾਕਾ ਚਲਾਉਣ ਦੀ ਵਿਦਿਆਰਥੀ ਨੂੰ ਮਿਲੀ ਸਜ਼ਾ, ਫਿਨਾਇਲ ਪੀਤਾ, ਹਾਲਤ ਗੰਭੀਰ

ਲੁਧਿਆਣਾ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਇੱਕ ਵਿਦਿਆਰਥੀ ਵੱਲੋਂ ਫਿਨਾਇਲ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਹਸਨਪੁਰ ਸਥਿਤ ਸਰਕਾਰੀ ਸਕੂਲ ‘ਚ ਬੀਤੀ ਦੇਰ ਸ਼ਾਮ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ਦੇ ਬਾਥਰੂਮ ‘ਚ ਫਿਨਾਇਲ ਪੀ ਲਿਆ।ਵਿਦਿਆਰਥੀ ਵੱਲੋਂ ਸਕੂਲ ਵਿੱਚ ਫਿਨਾਇਲ ਪੀਣ ਤੋਂ ਬਾਅਦ ਉਸ ਦੇ ਸਾਥੀ ਵਿਦਿਆਰਥੀ […]

Continue Reading

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਮੀਟਿੰਗ ਅੱਜ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ ਵੀਰਵਾਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ ‘ਤੇ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ […]

Continue Reading

ਪੱਛਮੀ ਗੜਬੜੀ ਦੀ ਅਣਹੋਂਦ ਕਾਰਨ ਪੰਜਾਬ ਦਾ ਤਾਪਮਾਨ ਵਧਿਆ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਗਰਮੀਆਂ ਦੇ ਮੌਸਮ ‘ਚ ਅੱਤ ਦੀ ਗਰਮੀ ਤੋਂ ਬਾਅਦ ਅਕਤੂਬਰ ਵਿੱਚ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। […]

Continue Reading

ਜਗਮੀਤ ਸਿੰਘ ਬਰਾੜ ਚੋਣ ਮੈਦਾਨ ‘ਚੋਂ ਪਿੱਛੇ ਹਟੇ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਕੱਲ੍ਹ ਬੁੱਧਵਾਰ ਨੂੰ ਆਖਰੀ ਦਿਨ ਸੀ। ਇਸ ਦੌਰਾਨ ਤਿੰਨ ਲੋਕ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਨ੍ਹਾਂ ਵਿੱਚ ਗਿੱਦੜਬਾਹਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਜਗਮੀਤ ਸਿੰਘ ਬਰਾੜ ਵੀ ਸ਼ਾਮਲ […]

Continue Reading

ਅੱਜ ਦਾ ਇਤਿਹਾਸ

31 ਅਕਤੂਬਰ 1966 ਨੂੰ ਭਾਰਤ ਦੇ ਮਸ਼ਹੂਰ ਤੈਰਾਕ ਮਿਹਿਰ ਸੇਨ ਨੇ ਤੈਰ ਕੇ ਪਨਾਮਾ ਨਹਿਰ ਪਾਰ ਕੀਤੀ ਸੀਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 31 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 31 ਅਕਤੂਬਰ […]

Continue Reading