ਮੁਫਤ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਪ੍ਰਵਾਜ਼: ਸੰਧਵਾਂ 

ਰਾਜ ਮਲਹੋਤਰਾ ਦੇ ਗਰੁੱਪ ਚੰਡੀਗੜ ‘ਚ ਮਿਲੇਗੀ ਪੀਸੀਐਸ (ਕਾਰਜਕਾਰੀ) 2025 ਪ੍ਰੀਲਿਮਨਰੀ ਪ੍ਰੀਖਿਆ ਦੀ ਮੁਫਤ ਕੋਚਿੰਗ ਚੰਡੀਗੜ, 17 ਅਗਸਤ 2025: ਦੇਸ਼ ਕਲਿੱਕ ਬਿਓਰੋ ਸਾਡੇ ਗੁਰੂ ਸਾਹਿਬਾਨ ਦੇ ਮਾਨਵਵਾਦੀ ਸਿਧਾਂਤਾਂ ਅਤੇ ਉਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਵਡੇਰੇ ਭਾਗਾਂ ਨਾਲ ਨਸੀਬ ਹੁੰਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹ ਪੀਸੀਐਸ […]

Continue Reading

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ 

ਚੰਡੀਗੜ, 17 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। […]

Continue Reading

ਪਿੰਡ ਕੋਟਲਾ ਨੂੰ ਜਿਲਾ ਰੂਪਨਗਰ ਦਾ ਪਹਿਲਾ ਨਸ਼ਾ ਮੁਕਤ ਪਿੰਡ ਐਲਾਨਿਆ

ਮੋਰਿੰਡਾ 17 ਅਗਸਤ (ਭਟੋਆ)  ਬਲਾਕ ਮੋਰਿੰਡਾ ਦਾ ਛੋਟਾ ਜਿਹਾ ਪਿੰਡ ਕੋਟਲਾ ਜਿੱਥੇ ਭਾਵੇਂ ਆਬਾਦੀ ਬਹੁਤ ਘੱਟ ਹੈ ਪਰ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲਾ ਪੱਧਰੀ ਨਸ਼ਾ ਮੁਕਤ ਪਿੰਡ ਵਜੋਂ ਚੁਣਿਆ ਗਿਆ। ਜਿਸਦੀ ਆਸ ਪਾਸ ਦੇ ਪਿੰਡਾਂ ਦੇ ਲੋਕ ਵੀ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਮ ਅਸ਼ਟਮੀ ਮੌਕੇ ਮੋਹਾਲੀ ਹਲਕੇ ਦੇ ਮੰਦਿਰਾਂ ਦੇ ਦਰਸ਼ਨ

ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ ਸ਼ਰਧਾਲੂਆਂ ਵੱਲੋਂ ਥਾਂ-ਥਾਂ ਲਗਾਏ ਗਏ ਲੰਗਰ, ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ਅਤੇ ਲਗਾਏ ਗਏ ਸਵਾਗਤੀ ਗੇਟ ਮੋਹਾਲੀ, 17 ਅਗਸਤ : ਦੇਸ਼ ਕਲਿੱਕ ਬਿਓਰੋਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਨਾਲ ਸੰਬੰਧਿਤ ਮੰਦਰਾਂ ਵਿਖੇ […]

Continue Reading

RIMC ਦੇਹਰਾਦੂਨ ਵੱਲੋਂ ਜੁਲਾਈ 2026 ਵਾਸਤੇ ਦਾਖਲੇ ਖੁੱਲ੍ਹੇ, 15 ਅਕਤੂਬਰ ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (RIMC), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਸਰਕਾਰੀ […]

Continue Reading

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਮੋਰਿੰਡਾ ਫੇਰੀ ਨੂੰ ਲੈ ਕੇ ਪ੍ਰਸ਼ਾਸ਼ਨ ਪੱਬਾਂ ਭਾਰ

ਮੋਰਿੰਡਾ 17 ਅਗਸਤ ਭਟੋਆ  ਬੂਹੇ ਆਈ ਜੰਨ ਬਿਨੋ ਕੁੜੀ ਦੇ ਕੰਨ ਬਾਲੀ ਕਹਾਵਤ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਮੋਰਿੰਡਾ ਫੇਰੀ ਨੂੰ ਲੈ ਕੇ ਉਸ ਵੇਲੇ ਸੱਚ ਹੁੰਦੀ ਜਾਪੀ ਜਦੋਂ ਐਤਵਾਰ ਵਾਲੇ ਦਿਨ ਵੀ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਮੋਰਿੰਡਾ ਚੁੰਨੀ ਚੌਂਕ ਤੋਂ ਲੈ ਕੇ ਮੋਰਿੰਡਾ ਦੇ ਬੱਸ ਅੱਡੇ ਤੱਕ ਸਫਾਈ ਮੁਹਿੰਮ ਵਿੱਚ ਡਟੇ ਨਜ਼ਰ […]

Continue Reading

ਯੂਟਿਊਬਰ ਐਲਵਿਸ਼ ਯਾਦਵ ਦੀ ਰਿਹਾਇਸ਼ ‘ਤੇ ਗੋਲੀਬਾਰੀ

ਗੁਰੂਗ੍ਰਾਮ: 17 ਅਗਸਤ, ਦੇਸ਼ ਕਲਿੱਥ ਬਿਓਰੋਅੱਜ ਸਵੇਰੇ ਗੁਰੂਗ੍ਰਾਮ ਇਲਾਕੇ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਤਿੰਨ ਅਣਪਛਾਤੇ ਹਮਲਾਵਰ ਸਵੇਰੇ 5.30 ਤੋਂ 6 ਵਜੇ ਦੇ ਕਰੀਬ ਸੈਕਟਰ 56 ਸਥਿਤ ਉਸਦੇ ਘਰ ‘ਤੇ ਬਾਈਕ ‘ਤੇ ਆਏ। ਐਲਵਿਸ਼ ਯਾਦਵ ਉਸ ਘਰ ਦੀ ਦੂਜੀ ਮੰਜ਼ਿਲ ‘ਤੇ ਰਹਿੰਦਾ […]

Continue Reading

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ: 17 ਅਗਸਤ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਤਿੰਨ ਦਿਨਾਂ ਤੱਕ ਇਸ ਤਰ੍ਹਾਂ ਦਾ ਮੌਸਮ ਰਹਿਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਸੂਬੇ ਦੇ ਔਸਤ ਵੱਧ ਤੋਂ ਵੱਧ […]

Continue Reading

ਅੱਜ ਦਾ ਇਤਿਹਾਸ

17 ਅਗਸਤ 1916 ਨੂੰ ਇੱਕ ਪ੍ਰਮੁੱਖ ਭਾਰਤੀ ਲੇਖਕ ਅਤੇ ਪੱਤਰਕਾਰ, ਅੰਮ੍ਰਿਤ ਲਾਲ ਨਾਗਰ ਦਾ ਜਨਮ ਹੋਇਆ।ਚੰਡੀਗੜ੍ਹ, 17 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 17 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-08-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading