ਉਪ ਚੋਣਾਂ ਲਈ ਉਮੀਦਵਾਰ ਖੜੇ ਨਾ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਨੀਤਿਕ ਖੁਦਕੁਸ਼ੀ ਵੱਲ ਪੁੱਟਿਆ ਕਦਮ: ਡੂਮਛੇੜੀ

ਮੋਰਿੰਡਾ 27 ਅਕਤੂਬਰ  ( ਭਟੋਆ  ) ਪੰਥਕ ਅਕਾਲੀ ਲਹਿਰ ਦੇ ਸੀਨੀਅਰ ਆਗੂ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਭਾਈ ਗੁਰਵਿੰਦਰ ਸਿੰਘ ਡੂਮਛੇੜੀ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਾਰ ਵਿਧਾਨ ਸਭਾ ਦੀਆਂ ਉਪ ਚੋਣਾਂ ਲਈ ਉਮੀਦਵਾਰ ਖੜੇ ਨਾ ਕਰਨ ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਨੀਤਿਕ ਖੁਦਕੁਸ਼ੀ ਕਰਨ ਵੱਲ ਵੱਡਾ […]

Continue Reading

ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ

ਮੋਰਿੰਡਾ  27 ਅਕਤੂਬਰ ਭਟੋਆ  ਕਿਸੇ ਸਮੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਅਤੇ ਅਨੇਕਾਂ ਸੂਬਿਆਂ ਦੇ ਮੁਲਾਜ਼ਮਾਂ ਤੋਂ ਘੱਟ ਤਨਖਾਹ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਕੇਂਦਰ ਦੇ ਮੁਲਾਜ਼ਮਾਂ ਲਈ 3 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ […]

Continue Reading

ਸਰਸ ਮੇਲੇ ਦੇ ਆਖਰੀ ਦਿਨ ਭੰਗੜਾ ਅਤੇ ਨੁੱਕੜ ਨਾਟਕ ਦੇ ਕਲਾਕਾਰਾਂ ਨੇ ਦਿੱਤਾ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਨੇਹਾ

ਮੋਹਾਲੀ: 27 ਅਕਤੂਬਰ : ਦੇਸ਼ ਕਲਿੱਕ ਬਿਓਰੋਆਜੀਵਿਕਾ ਸਰਸ ਮੇਲਾ ਜੋ ਸਾਹਿਬਜ਼ਾਦਾ ਅਜੀਤ ਸਿੰਘ ਜ਼ਿਲ੍ਹੇ ਵਿੱਚ ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗਿਆ, ਆਪਣੀਆਂ ਅਮਿੱਟ ਪੈੜਾਂ ਛੱਡਦਾ ਹੋਇਆ ਨਵੀਂ ਸਵੇਰ ਦੀ ਦਸਤਕ ਦੇ, ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਜਗਾਰ ਕਰਨ ਦਾ ਸੁਨੇਹਾ ਦੇ ਗਿਆ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ (ਨੋਡਲ ਅਫਸਰ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਗੁਰਦਾਸਪੁਰ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ […]

Continue Reading

ਸਪੀਕਰ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਚੰਡੀਗੜ੍ਹ, 27 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ […]

Continue Reading

ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ‘ਚ ਪਟਿਆਲਾ ਨੇ ਸੰਗਰੂਰ ਜ਼ਿਲ੍ਹੇ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ

ਪਟਿਆਲਾ 27 ਅਕਤੂਬਰ: ਦੇਸ਼ ਕਲਿੱਕ ਬਿਓਰੋ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਖੋ-ਖੋ ਲੜਕੀਆਂ ਅੰਡਰ-17 ਰਾਜ ਪੱਧਰੀ ਮੁਕਾਬਲੇ ਪੋਲੋ ਗਰਾਊਂਡ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ  ਗਏ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ […]

Continue Reading

ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਜਾਮ ਖੋਲ੍ਹਣ ਦਾ ਫੈਸਲਾ, ਅੰਦੋਲਨ ਰਹੇਗਾ ਜਾਰੀ

ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ ਰਾਜਨੀਤਿਕ) ਦੀ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤੀ ਗਈ। ਮੀਟਿੰਗ ਤੋਂ ਬਾਅਦ ਕਿਸਾਨਾਂ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਕਿ ਸੜਕਾਂ ਉਤੇ ਲਗਾਏ […]

Continue Reading

ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ‘ਚ ਕੀਤਾ ਚੋਣ ਪ੍ਰਚਾਰ

ਕਿਹਾ – ਇਸ਼ਾਂਕ ਨੂੰ ਜਿੱਤਾ ਦਿਓ, ਤੁਹਾਡਾ ਜਿਹੜਾ ਵੀ ਕੰਮ ਮੇਰੇ ਕੋਲ ਲੈ ਕੇ ਆਵੇਗਾ ਮੈਂ ਪਾਸ ਕਰਾਂਗਾ ਚੰਡੀਗੜ੍ਹ/ਹੁਸ਼ਿਆਰਪੁਰ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ […]

Continue Reading

ਸ਼ਰਾਬੀ ਨੂੰ ਚਿੜਾਉਣਾ ਪਿਆ ਮਹਿੰਗਾ, ਗੁੱਸੇ ‘ਚ ਲਾਈ ਪੈਟਰੋਲ ਨੂੰ ਅੱਗ

ਹੈਦਰਾਬਾਦ: 27 ਅਕਤੂਬਰ, ਦੇਸ਼ ਕਲਿੱਕ ਬਿਓਰੋ ਸ਼ਨੀਵਾਰ ਸ਼ਾਮ ਨੂੰ ਹੈਦਰਾਬਾਦ ਦੇ ਇੱਕ ਪੈਟਰੋਲ ਪੰਪ ‘ਤੇ ਇੱਕ ਸ਼ਰਾਬੀ ਨੇ ਲਾਈਟਰ ਜਲਾ ਕੇ ਸਕੂਟਰ ‘ਚ ਪਟਰੋਲ ਪਾਉਂਦਿਆਂ ਪੈਟਰੋਲ ਨੂੰ ਅੱਗ ਲਗਾ ਦਿੱਤੀ ਜਿਸਨੂ ਨਸ਼ੇ ਦੀ ਹਾਲਤ ਵਿੱਚ ਪੁਲੀਸ ਨੇ ਗ੍ਰਿਫਤਾਰ ਕਰ ਲਿਆ।ਘਟਨਾ ਸ਼ਾਮ 7 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਦੋਸ਼ੀ ਚਿਰਨ ਨਾਂ ਦਾ ਵਿਅਕਤੀ ਸ਼ਰਾਬੀ […]

Continue Reading