ਸੂਫੀ ਗਾਇਕ ਸਤਿੰਦਰ ਸਰਤਾਜ ਦਾ ਚੰਡੀਗੜ੍ਹ ‘ਚ ਲਾਈਵ ਸ਼ੋਅ ਅੱਜ

ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਸੂਫੀ ਗਾਇਕ ਸਤਿੰਦਰ ਸਰਤਾਜ ਅੱਜ ਟ੍ਰਾਈਸਿਟੀ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਨਗੇ ਅਤੇ ਚੰਡੀਗੜ੍ਹ ਕਾਰਨੀਵਲ ਵਿੱਚ ਲਾਈਵ ਪ੍ਰਦਰਸ਼ਨ ਵੀ ਕਰਨਗੇ। ਸੰਗੀਤ ਪ੍ਰੇਮੀਆਂ ਲਈ ਇਹ ਦਿਨ ਬਹੁਤ ਖਾਸ ਹੋਵੇਗਾ, ਕਿਉਂਕਿ ਸਰਤਾਜ ਨਾ ਸਿਰਫ਼ ਆਪਣੀ ਆਵਾਜ਼ ਦਾ ਜਾਦੂ ਬਿਖੇਰਨਗੇ ਸਗੋਂ ਸ਼ਹਿਰ ਦੇ ਪਹਿਲੇ ਡਰਾਈਵ-ਥਰੂ ਕੌਫੀ ਆਊਟਲੈਟ ਦਾ ਉਦਘਾਟਨ ਕਰਕੇ […]

Continue Reading

ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਟਾਖ਼ੇ ਵੇਚਣ ਲਈ ਥਾਵਾਂ ਨਿਰਧਾਰਿਤ

ਫਰੀਦਕੋਟ 26 ਅਕਤੂਬਰ 2024, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ  ਸ਼੍ਰੀ ਵਿਨੀਤ ਕੁਮਾਰ ਨੇ ਦੀਵਾਲੀ ਅਤੇ ਗੁਰਪੁਰਬ  ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪਟਾਖੇ ਵਿਕਰੇਤਾਵਾਂ ਵੱਲੋਂ ਫਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ,  ਕੋਟਕਪੂਰਾ ਵਿਖੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦੇ ਗਰਾਊਂਡ […]

Continue Reading

ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ  

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾਂ ਤੋਂ ਸਤਕਾਰਯੋਗ ਰਹੇ ਹਨ  ਅਤੇ ਰਹਿਣਗੇ – ਕੰਗ  ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ ‘ਤੇ ਦਿੱਤੇ ਵਿਵਾਦਤ ਬਿਆਨਾਂ ਦੀ  ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ […]

Continue Reading

ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਘਰ ਨੂੰ ਲੱਗੀ ਅੱਗ, ਚਾਰ ਨੌਜਵਾਨ ਜ਼ਿੰਦਾ ਜਲੇ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਗੁਰੂਗ੍ਰਾਮ ‘ਚ ਬਿਜਲੀ ਦੀਆਂ ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਇਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ ਘਰ ਦੇ ਇੱਕ ਕਮਰੇ ਵਿੱਚ ਸੁੱਤੇ ਚਾਰ ਨੌਜਵਾਨ ਜ਼ਿੰਦਾ ਸੜ ਗਏ। 2 ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜੀ ਹਾਲਤ ‘ਚ ਮਿਲੀਆਂ। ਮ੍ਰਿਤਕਾਂ ਵਿੱਚੋਂ ਇੱਕ 10ਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾਂਦਾ […]

Continue Reading

ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ

ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :ਨਿਸ਼ਾਂਤ ਕੁਮਾਰ ਯਾਦਵ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਹੋਣਗੇ।

Continue Reading

ਕਿਸਾਨ ਅੱਜ ਦੁਪਹਿਰੇ ਪੰਜਾਬ ਭਰ ‘ਚ 4 ਹਾਈਵੇ ਬੰਦ ਕਰਨਗੇ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ […]

Continue Reading

ਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਮੰਗਿਆ ਦਾ ਦਿਹਾਂਤ

ਮੋਹਾਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੱਤਰਕਾਰ ਤੱਗੜ ਨੂੰ ਉਸ ਸਮੇਂ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਮਾ ਜੀ ਸਵਰਨ ਮੰਗਿਆ ਦਾ ਦਿਹਾਂਤ ਹੋ ਗਿਆ।ਸਰਦਾਰ ਸਵਰਨ ਸਿੰਘ ਮੰਗਿਆ (92) ਸੇਵਾ ਮੁਕਤ, ਇੰਜੀਨੀਅਰ ਇਨ ਚੀਫ, ਰਾਤੀ 12.30 ਵਜੇ ਫੋਰਟਿਸ ਹਸਪਤਾਲ ਚ ਪੂਰੇ ਹੋ ਗਏ ਹਨ। ਓਹਨਾ ਦਾ ਜਨਮ ਲਾਇਲਪੁਰ, ਪਾਕਿਸਤਾਨ ਚ 1932 ਚ ਸਰਦਾਰ ਸਰੂਪ ਸਿੰਘ ਦੇ […]

Continue Reading

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਕਈ ਪੁਲਿਸ ਅਧਿਕਾਰੀ ਮੁਅੱਤਲ

ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣਾਈ ਐਸ ਆਈ ਟੀ ਨੇ 7 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ। ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ […]

Continue Reading

ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ […]

Continue Reading

ਮਜ਼ਦੂਰੀ ਕਰਕੇ ਪੜ੍ਹਾਈ ਪਤਨੀ, ਸਰਕਾਰੀ ਨੌਕਰੀ ਮਿਲਣ ਉਤੇ ਸਾਥ ਛੱਡਿਆ

ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਵਿਅਕਤੀ ਨੇ ਆਪਣੇ ਘਰ ਦੇ ਭਵਿੱਖ ਲਈ ਦਿਨ ਰਾਤ ਮਿਹਨਤ ਮਜ਼ਦੂਰੀ ਕਰਕੇ ਆਪਣੀ ਪਤਨੀ ਨੂੰ ਪੜ੍ਹਾਇਆ ਅਤੇ ਜਦੋਂ ਪਤਨੀ ਨੂੰ ਨੌਕਰੀ ਮਿਲ ਗਈ ਤਾਂ ਉਸਨੇ ਪਤੀ ਦਾ ਸਾਥ ਛੱਡ ਦਿੱਤਾ। ਇਹ ਮਾਮਲਾ ਬਿਹਾਰ ਦੇ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਥਾਣਾ […]

Continue Reading