ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ
ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ […]
Continue Reading
