ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਅਕਾਲੀ ਦਲ ਨਿਵਾਣ ਵੱਲ

ਕੁਲਵੰਤ ਕੋਟਲੀ ਸ਼੍ਰੋਮਣੀ ਅਕਾਲੀ ਦਲ, ਕਦੇ ਪੰਜਾਬ ਦੀ ਸਿਆਸਤ ਦਾ ਕੇਂਦਰ ਬਿੰਦੂ ਰਿਹਾ ਹੈ ਜਿਸਨੇ ਸਿੱਖ ਧਰਮ ਦੀ ਨੁਮਾਇੰਦਗੀ ਕਰਦੇ ਹੋਏ ਕਈ ਵਾਰ ਸੂਬੇ ਦੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪਾਰਟੀ ਦੇ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ ਲੰਬੇ ਸਮੇਂ ਤੱਕ ਇਸ ਦਲ ਨੂੰ ਅੱਗੇ ਲੈ ਕੇ ਚੱਲਦੇ ਰਹੇ। ਬਾਦਲ ਦੀ ਅਗਵਾਈ ਹੇਠ ਅਕਾਲੀ […]

Continue Reading

ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ ! ਹੁਣ ਪੰਜਾਬ ਵਿਚ ਬਿਨਾਂ ਐਨਓਸੀ ਤੋਂ ਹੋਣਗੀਆਂ ਰਜਿਸਟਰੀਆਂ

ਹੁਣ ਲੋਕਾਂ ਨੂੰ ਰਜਿਸਟਰੀਆਂ ‘ਚ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ : ਅਮਨ ਅਰੋੜਾ ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ ਐਨਓਸੀ ਦੀਆਂ ਸ਼ਰਤਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੇ ਜਾਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ […]

Continue Reading

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਮਾਨ

ਬਠਿੰਡਾ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ […]

Continue Reading

ਸਾਡਾ ਮੁਕਾਬਲਾ ਭ੍ਰਿਸ਼ਟ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਰੌਲਣ ਵਾਲਿਆਂ ਨਾਲ : ਸੁਖਜਿੰਦਰ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਡੇਰਾ […]

Continue Reading

ਮੋਹਾਲੀ: ਰੋਜ਼ਗਾਰ ਦਫਤਰ ਵੱਲੋਂ ਪਲੇਸਮੈਂਟ ਕੈਂਪ 25 ਅਕਤੂਬਰ ਨੂੰ

ਮੋਹਾਲੀ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 25-10-2024 (ਸ਼ੁਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76, ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ […]

Continue Reading

ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Continue Reading

ਮੋਹਾਲੀ: ਸੜਕ ਸੁਰੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਤਿੰਨ ਮਹੀਨਿਆਂ ਦੇ ਕਰੈਸ਼ ਡੇਟਾ ਦਾ ਵਿਸ਼ਲੇਸ਼ਣ ਕਰੇਗਾ ਜ਼ਿਲ੍ਹਾ

ਮੋਹਾਲੀ, 24 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਹੋਰ ਉਪਾਅ ਕਰਨ ਲਈ ਜ਼ਿਲ੍ਹੇ ਵਿੱਚ ਤਿੰਨ ਮਹੀਨਿਆਂ ਦੇ ਕਰੈਸ਼ ਡੇਟਾ ਦਾ ਵਿਸ਼ਲੇਸ਼ਣ ਦਾ ਸੁਝਾਅ ਦਿੱਤਾ।ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਭਾਗ ਲੈਂਦਿਆਂ ਐਸ.ਐਸ.ਪੀ ਪਾਰੀਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੇ ਆਧਾਰ ‘ਤੇ ਹਾਦਸਿਆਂ, ਸੱਟਾਂ […]

Continue Reading

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ

 ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ […]

Continue Reading

ਜਹਾਜ਼ਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ, ਅੱਜ ਫਿਰ ਮਿਲੀ 85 ਉਡਾਣਾਂ ਨੂੰ ਧਮਕੀ

ਨਵੀਂ ਦਿੱਲੀ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਜਹਾਜ਼ਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਜਾਰੀ ਹੈ।ਅੱਜ ਵੀਰਵਾਰ ਨੂੰ ਇਕ ਵਾਰ ਫਿਰ 85 ਉਡਾਣਾਂ ਨੂੰ ਧਮਕੀ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ‘ਚ ਏਅਰ ਇੰਡੀਆ ਦੀਆਂ 20, ਇੰਡੀਗੋ ਦੀਆਂ 20, ਵਿਸਤਾਰਾ ਦੀਆਂ 20 ਅਤੇ ਆਕਾਸਾ ਦੀਆਂ 25 ਉਡਾਣਾਂ ਸ਼ਾਮਲ ਹਨ।ਅਕਾਸਾ ਏਅਰ ਨੇ ਇੱਕ […]

Continue Reading

ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ […]

Continue Reading