ਸੰਸਦ ਮੈਂਬਰ ਮੀਤ ਹੇਅਰ ਨੂੰ ਹੋਇਆ ਡੇਂਗੂ, ਹਸਪਤਾਲ ਦਾਖਲ
ਮੋਹਾਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ।ਉਨ੍ਹਾਂ ਨੂੰ 16 ਅਕਤੂਬਰ ਤੋਂ ਡੇਂਗੂ ਪਾਜ਼ੇਟਿਵ ਆਇਆ ਸੀ ਅਤੇ ਘਰ ਵਿੱਚ ਹੀ ਜ਼ੇਰੇ ਇਲਾਜ ਸਨ ਪਰ ਉਨ੍ਹਾ ਦੇ ਪਲੇਟਲਿਟਸ ਘੱਟ ਆਏ ਸਨ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ […]
Continue Reading
