ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੇਂਗੂ ਦੀ ਰੋਕਥਾਮ ਸਬੰਧੀ ਹੋਈ ਮੀਟਿੰਗ
ਫਾਜ਼ਿਲਕਾ 24 ਅਕਤੂਬਰ: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਰੋਕਥਾਮ ਅਤੇ ਜ਼ਿਲ੍ਹੇ ਵਿੱਚ ਫੋਗਿੰਗ ਕਰਵਾਉਣ ਦੇ ਮਕਸਦ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ […]
Continue Reading
