ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ
ਜੈਪੁਰ, 16 ਸਤੰਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਪਿੰਡਾਵਾੜਾ ਇਲਾਕੇ ਵਿੱਚ ਐਤਵਾਰ ਰਾਤ ਨੂੰ ਇੱਕ ਜੀਪ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਜਦਕਿ 18 ਹੋਰ ਲੋਕ ਜ਼ਖਮੀ ਹੋ ਗਏ। 10 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]
Continue Reading