ਪੰਜਾਬ ਪੁਲਸ ਵੱਲੋਂ ਜਸਪਾਲ ਕਤਲ ਕੇਸ ਦੇ ਪੰਜ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲੀਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ […]

Continue Reading

ਕੈਨੇਡਾ ‘ਚ ਵਿਦੇਸ਼ੀਆਂ ਨੂੰ ਪਵੇਗੀ ਵੱਡੀ ਮਾਰ, ਕੰਮ ਮਿਲਣਾ ਹੋਵੇਗਾ ਔਖਾ, ਟਰੂਡੋ ਸਰਕਾਰ ਨੇ ਲਿਆ ਸਖਤ ਫ਼ੈਸਲਾ

ਓਟਾਵਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ਦੀ ਸਰਕਾਰ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੇ ਫ਼ੈਸਲੇ ‘ਤੇ ਅਮਲ ਕਰ ਰਹੀ ਹੈ। ਇਸ ਦੇ ਤਹਿਤ, ਕੰਪਨੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ।ਨਵੇਂ ਨਿਯਮਾਂ ਅਨੁਸਾਰ, ਕੰਪਨੀਆਂ ਨੂੰ ਹੁਣ ਸਪੱਸ਼ਟ ਤੌਰ ‘ਤੇ ਸਾਬਤ ਕਰਨਾ ਪਵੇਗਾ ਕਿ ਉਹਨਾਂ ਨੇ ਪਹਿਲਾਂ ਕੈਨੇਡੀਅਨ ਮਜ਼ਦੂਰਾਂ ਨੂੰ ਰੋਜ਼ਗਾਰ […]

Continue Reading

ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚਿਆ, ਔਰੇਂਜ ਅਲਰਟ ਜਾਰੀ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ […]

Continue Reading

ਪੰਥਕ ਸੰਕਟ ‘ਚ ਘਿਰੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਥਕ ਸੰਕਟ ਵਿੱਚ ਘਿਰਿਆ Shiromani Akali Dal ਅੱਜ ਵੀਰਵਾਰ ਨੂੰ ਵਰਕਿੰਗ ਕਮੇਟੀ ਦੀ Emergency ਮੀਟਿੰਗ ਕਰਨ ਜਾ ਰਿਹਾ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਮੁਖੀ ਵੀ ਸ਼ਾਮਲ ਹੋਣਗੇ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਪਾਰਟੀ […]

Continue Reading

ਤੁਰਕੀ ਦੀ ਰਾਜਧਾਨੀ ‘ਚ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ

ਅੰਕਾਰਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਤੁਰਕੀ ਦੀ ਰਾਜਧਾਨੀ ‘ਚ militant attack ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਹਮਲਾ ਰਾਜਧਾਨੀ Ankara’ਚ ਤੁਰਕੀ ਦੀ ਏਅਰੋਸਪੇਸ ਐਂਡ ਡਿਫੈਂਸ ਕੰਪਨੀ ‘ਤੁਸਾਸ’ ਦੇ ਅਹਾਤੇ ‘ਤੇ ਹੋਇਆ। ਇਸ ਅੱਤਵਾਦੀ ਹਮਲੇ ‘ਚ 10 ਲੋਕਾਂ ਦੇ ਮਾਰੇ ਜਾਣ ਅਤੇ 14 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਅਜੇ ਤੱਕ ਕਿਸੇ ਅੱਤਵਾਦੀ […]

Continue Reading

ਚੱਕਰਵਾਤੀ ਤੂਫਾਨ ‘ਦਾਨਾ’ ਅੱਜ ਓੜੀਸ਼ਾ ਦੇ ਤੱਟ ਨਾਲ ਟਕਰਾਏਗਾ, 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ

ਭੁਵਨੇਸ਼ਵਰ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਬੰਗਾਲ ਦੀ ਖਾੜੀ ਤੋਂ ਉੱਠੇ Dana cyclone ਨੇ ਜ਼ੋਰ ਫੜ ਲਿਆ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਤੂਫਾਨ 18 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਓਡੀਸ਼ਾ ਤੱਟ ਵੱਲ ਵਧ ਰਿਹਾ ਹੈ। ਬੁੱਧਵਾਰ ਸ਼ਾਮ ਨੂੰ ਇਹ ਪਾਰਾਦੀਪ ਤੋਂ 460 ਕਿਲੋਮੀਟਰ ਅਤੇ ਸਾਗਰ ਟਾਪੂ ਤੋਂ 500 ਕਿਲੋਮੀਟਰ ਦੂਰ ਸੀ।Dana cyclone 24 ਅਕਤੂਬਰ […]

Continue Reading

ਅੱਜ ਦਾ ਇਤਿਹਾਸ

24 ਅਕਤੂਬਰ 1945 ਨੂੰ ਸੰਯੁਕਤ ਰਾਸ਼ਟਰ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਵਿਸ਼ਵ ਦੇ ਇਤਿਹਾਸ ਵਿੱਚ 24 ਅਕਤੂਬਰ ਦੀ ਮਿਤੀ ਨੂੰ ਦਰਜ ਪ੍ਰਮੁੱਖ ਘਟਨਾਵਾਂ ਇਸ ਪ੍ਰਕਾਰ ਹਨ:-1605: ਅਕਬਰ ਦੀ ਮੌਤ ਤੋਂ ਬਾਅਦ, ਸ਼ਹਿਜ਼ਾਦਾ ਸਲੀਮ ਨੇ ਮੁਗਲ ਸਲਤਨਤ ਦੀ ਵਾਗਡੋਰ ਸੰਭਾਲੀ। ਇਤਿਹਾਸ ਵਿੱਚ ਉਸਨੂੰ ਜਹਾਂਗੀਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ।1775: […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 24-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਵੀਰਵਾਰ, ੮ ਕੱਤਕ (ਸੰਮਤ ੫੫੬ ਨਾਨਕਸ਼ਾਹੀ)24-10-2024 ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ […]

Continue Reading

ਸਾਬਕਾ ਵਿਧਾਇਕ ਸਤਕਾਰ ਕੌਰ ਤੇ ਉਸ ਦੇ ਭਤੀਜੇ ਨੂੰ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ

ਤਸਕਰੀ ਲਈ ਵਰਤੇ ਜਾਂਦੇ ਚਾਰ ਲਗਜ਼ਰੀ ਵਾਹਨਾਂ – ਬੀ.ਐਮ.ਡਬਲਿੳ. ,ਫਾਰਚੂਨਰ, ਵਰਨਾ ਅਤੇ ਸ਼ੈਵਰਲੇ ਨੂੰ ਵੀ ਕੀਤਾ ਜ਼ਬਤਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :   ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦੇ ਭਤੀਜੇ ਨੂੰ […]

Continue Reading

ਰੂਪਨਗਰ ਜ਼ਿਲ੍ਹੇ ਵਿੱਚ  ਝੋਨੇ ਦੀ ਖਰੀਦ ਅਤੇ ਚੁਕਾਈ ਚੱਲ ਰਹੀ ਜ਼ੋਰ ਸੋ਼ਰ ਨਾਲ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 23 ਅਕਤੂਬਰ: ਦੇਸ਼ ਕਲਿੱਕ ਬਿਓਰੋ ਰੂਪਨਗਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ  ਜ਼ੋਰ ਸੋ਼ਰ ਨਾਲ ਚਲ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ    ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਕਰਵਾਉਣ […]

Continue Reading