ਮਾਪੇ ਮਿਲਣੀ ਦੌਰਾਨ ‘ਬਿੱਲ ਲਿਆਓ, ਇਨਾਮ ਪਾਓ’ ਮੁਹਿੰਮ ਤਹਿਤ ਕੀਤਾ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ
ਬਠਿੰਡਾ, 23 ਅਕਤੂਬਰ : ਦੇਸ਼ ਕਲਿੱਕ ਬਿਓਰੋ ਵਿੱਤ ਕਮਿਸ਼ਨਰ ਕਰ ਵਿਭਾਗ, ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ‘ਬਿੱਲ ਲਿਆਓ ਇਨਾਮ ਪਾਓ’ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀਮਤੀ ਪ੍ਰਭਦੀਪ ਕੌਰ ਦੀ ਰਹਿਨੁਮਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਜਿਲ੍ਹੇ ਦੇ 12 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ […]
Continue Reading
