ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ

ਗਾਂਧੀਨਗਰ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Firecracker factory blast news: ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਦੇ ਡੀਸਾ ਇਲਾਕੇ ’ਚ ਮੌਜੂਦ ਇੱਕ ਪਟਾਕਾ ਫੈਕਟਰੀ ਵਿੱਚ ਭਿਆਨਕ ਧਮਾਕਾ ਹੋਇਆ। ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ 7 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਧਮਾਕੇ ਤੋਂ ਬਾਅਦ ਫੈਕਟਰੀ ’ਚ ਅੱਗ ਲੱਗ ਗਈ, ਜਿਸ ਕਾਰਨ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸੂਬਾਈ ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਲੁਧਿਆਣਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :CM ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ 1 ਅਪ੍ਰੈਲ ਨੂੰ ਲੁਧਿਆਣਾ ਪਹੁੰਚ ਰਹੇ ਹਨ। ਉਹ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਕਿੰਗਜ਼ ਵਿਲਾ ਵਿਖੇ ਜ਼ਿਮਨੀ ਚੋਣ ਸਬੰਧੀ ਸੂਬਾਈ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ।ਇਹ ਮੀਟਿੰਗ ਕਰੀਬ 2 ਤੋਂ 3 ਘੰਟੇ ਤੱਕ ਚੱਲੇਗੀ। 2 ਅਪ੍ਰੈਲ ਨੂੰ ਮੁੱਖ ਮੰਤਰੀ […]

Continue Reading

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਸੂਬੇ ਭਰ ਦੀਆਂ 1865 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ: ਖੁੱਡੀਆਂ

ਚੰਡੀਗੜ੍ਹ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]

Continue Reading

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰ

ਪੰਜਾਬ ‘ਚ ਦਿਨ ਵੇਲੇ ਗਰਮੀ ਵਧਣ ਲੱਗੀ, ਸਵੇਰ ਅਤੇ ਰਾਤ ਨੂੰ ਠੰਡਕ ਬਰਕਰਾਰਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Weather report: ਪੰਜਾਬ ਵਿੱਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ […]

Continue Reading

ਗੈਸ ਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ 4 ਬੱਚਿਆਂ ਤੇ 2 ਔਰਤਾਂ ਸਣੇ 7 ਲੋਕਾਂ ਦੀ ਮੌਤ

ਕੋਲਕਾਤਾ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Gas Cylinder Blast: ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜਿਲ੍ਹੇ ਦੇ ਪਾਥਰ ਪ੍ਰਤਿਮਾ ਇਲਾਕੇ ‘ਚ ਸੋਮਵਾਰ ਰਾਤ ਗੈਸ ਸਿਲੰਡਰ ਫਟਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 4 ਬੱਚੇ ਅਤੇ 2 ਔਰਤਾਂ ਸ਼ਾਮਲ ਹਨ। ਇਸ ਦੌਰਾਨ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […]

Continue Reading

ਅੱਜ ਤੋਂ LPG ਸਿਲੰਡਰ ਹੋਇਆ 44.50 ਰੁਪਏ ਸਸਤਾ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਪਹਿਲੀ ਅਪ੍ਰੈਲ ਤੋਂ ਦੇਸ਼ ਭਰ ‘ਚ ਕਈ ਨਿਯਮ ਬਦਲ ਗਏ ਹਨ।ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।LPG ਸਿਲੰਡਰਾਂ ਦੀ ਕੀਮਤ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਅੱਜ ਤੋਂ 19 ਕਿਲੋ ਦਾ ਕਮਰਸ਼ੀਅਲ ਸਿਲੰਡਰ (cylinder) 44.50 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ ₹ 41 […]

Continue Reading

ਮੋਹਾਲੀ : ਬਲਾਤਕਾਰ ਦੇ ਇੱਕ ਮਾਮਲੇ ‘ਚ ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਮੋਹਾਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :Paster News: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ 3 ਦਿਨ ਪਹਿਲਾਂ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ‘ਚ ਸੈਟਲ […]

Continue Reading

ਚੌਕ ‘ਚ ਰੀਲ ਬਣਾਉਣ ਵਾਲੀ ਔਰਤ ਦਾ ਪੁਲਿਸ ਮੁਲਾਜ਼ਮ ਪਤੀ ਮੁਅੱਤਲ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-20 ਸਥਿਤ ਗੁਰਦੁਆਰਾ ਚੌਂਕ (Round About) ਵਿੱਚ ਸੜਕ ਦੇ ਵਿਚਕਾਰ ਨੱਚ ਕੇ ਰੀਲ ਬਣਾਉਣ ਵਾਲੀ ਔਰਤ ਦੇ ਕਾਂਸਟੇਬਲ ਪਤੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਡਾਂਸ ਦੀ ਵੀਡੀਓ ਉਸ ਦੇ ਕਾਂਸਟੇਬਲ ਪਤੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਅਪਲੋਡ ਕੀਤੀ […]

Continue Reading

ਅੱਜ ਦਾ ਇਤਿਹਾਸ

1 ਅਪ੍ਰੈਲ 1973 ਨੂੰ ਭਾਰਤ ਦੇ ਕਾਰਬੇਟ ਨੈਸ਼ਨਲ ਪਾਰਕ ‘ਚ ਚੀਤਿਆਂ ਨੂੰ ਬਚਾਉਣ ਲਈ Save Tiger ਮੁਹਿੰਮ ਚਲਾਈ ਗਈ ਸੀਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 1 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-04-2025ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ […]

Continue Reading