ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ
ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ […]
Continue Reading
