ਸਰਬਜੀਤ ਝਿੰਜਰ ਨੇ ਜਗਰਾਓਂ ਵਿੱਚ ਅਖੌਤੀ ਬਾਬੇ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਨਿੰਦਿਆ ਕਰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ
ਚੰਡੀਗੜ੍ਹ, 9 ਅਕਤੂਬਰ -ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, “ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ […]
Continue Reading
