ਪੁਲਿਸ ਐਜੂਕੇਸ਼ਨ ਸੈੱਲ ਵੱਲੋਂ ਪੈਲਸਾਂ ਤੇ ਟਰੱਕ ਯੂਨੀਅਨ ਡਰਾਈਵਰਾਂ ਨੂੰ ਟਰੈਫਿਕ ਦੇ ਨਵੇਂ ਕਾਨੂੰਨ ਸਬੰਧੀ ਜਾਗਰੂਕ ਕੀਤਾ
ਮੋਰਿੰਡਾ, 10 ਅਕਤੂਬਰ ( ਭਟੋਆ ) ਪੰਜਾਬ ਸਰਕਾਰ ਵੱਲੋਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਲਿਆਂਦੇ ਗਏ ਨਵੇਂ ਕਾਨੂੰਨ ਜਿਸ ਨੂੰ ਪੰਜਾਬ ਪੁਲਿਸ ਵੱਲੋਂ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ, ਬਾਰੇ ਜ਼ਿਲ੍ਹਾ ਰੂਪਨਗਰ ਦੇ ਪੁਲਿਸ ਮੁਖੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐਸ. ਦੇ ਹੁਕਮਾਂ ਅਤੇ ਜਤਿੰਦਰ ਪਾਲ ਸਿੰਘ ਮੱਲੀ ਡੀ. ਐਸ. ਪੀ. […]
Continue Reading
