ਕੋਟਕਪੂਰਾ ਅਤੇ ਫਰੀਦਕੋਟ ਵਿਖੇ ਧੂਮਧਾਮ ਨਾਲ ਮਨਾਈ ਗਈ ਈਦ
ਕੋਟਕਪੂਰਾ/ਫਰੀਦਕੋਟ, 31 ਮਾਰਚ, ਦੇਸ਼ ਕਲਿੱਕ ਬਿਓਰੋ ਅੱਜ ਈਦ ਦਾ ਪਵਿੱਤਰ ਦਿਨ ਫਰੀਦਕੋਟ ਜ਼ਿਲ੍ਹੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੋਟਕਪੂਰਾ ਅਤੇ ਫਰੀਦਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਵਿਸ਼ੇਸ਼ ਨਮਾਜ਼ ਅਦਾ ਕਰਕੇ ਦੁਆਵਾਂ ਮੰਗੀਆਂ ਗਈਆਂ। ਕੋਟਕਪੂਰਾ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀਆਂ। […]
Continue Reading