ਸਿੱਖਿਆ ਵਿਭਾਗ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਕੀਤੀ ਮੁਲਤਵੀ
ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
Continue Readingਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਭਲਕੇ 5 ਅਕਤੂਬਰ ਨੂੰ ਹੋਣ ਵਾਲਾ ਟਰਮ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ।
Continue Readingਫਰੰਟ ਦੀ 22 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਵਾਲੀ ਸਬ ਕਮੇਟੀ ਨਾਲ਼ ਮੀਟਿੰਗ ਤੈਅ ਪਟਿਆਲਾ 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਵਿੱਚ ਲਗਾਏ ਤਿੰਨ ਦਿਨਾਂ ਪੈਨਸ਼ਨ ਮੋਰਚੇ ਦੇ ਆਖ਼ਰੀ ਦਿਨ ਪਟਿਆਲਾ ਜ਼ਿਲ੍ਹੇ ਵਿੱਚੋਂ ਭਰਵੀਂ ਸ਼ਮੂਲੀਅਤ ਸਮੇਤ ਹਜ਼ਾਰਾਂ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। […]
Continue Readingਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ ਚੰਡੀਗੜ੍ਹ, 4 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ […]
Continue Readingਚੰਡੀਗੜ੍ਹ: 04 ਅਕਤੂਬਰ, ਦੇਸ਼ ਕਲਿੱਕ ਬਿਓਰੋ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਲੋਕਾਂ ਤੋਂ ਟੈਕਸ ਵਸੂਲਣ ਦਾ ਨਵਾਂ ਰਾਹ ਲੱਭਿਆ ਹੈ। ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਪਖਾਨਿਆਂ ਦੇ ਹਿਸਾਬ ਨਾਲ ਟੈਕਸ ਵਸੂਲਣ ਦਾ ਫੈਸਲਾ ਕੀਤਾ ਹੈ। ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬਣੀ ਪ੍ਰਤੀ ਟਾਇਲਟ ਸੀਟ ਲਈ 25 ਰੁਪਏ ਟੈਕਸ ਦੇਣਾ […]
Continue Readingਮੋਰਿੰਡਾ 4 ਅਕਤੂਬਰ ( ਭਟੋਆ ) ਮੋਰਿੰਡਾ ਪੁਲਿਸ ਵੱਲੋਂ ਸਥਾਨਕ ਰਾਮਬਾਗ ਰੋਡ ਤੇ ਸਥਿਤ ਇੱਕ ਗੋਦਾਮ ਵਿੱਚੋਂ ਭਾਰੀ ਮਾਤਰਾ ਵਿੱਚ ਪਟਾਖੇ ਅਤੇ ਆਤਿਸ਼ਬਾਜ਼ੀ ਬਰਾਮਦ ਕਰਕੇ ਗੋਦਾਮ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਬੂਟਾ ਸਿੰਘ, ਪੁਲਿਸ ਪਾਰਟੀ ਸਮੇਤ ਪੁਰਾਣੀ ਬਸੀ […]
Continue Readingਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ 5 ਅਕਤੂਬਰ 2024 ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਾਰੀਆਂ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਛੁੱਟੀ ਦਾ ਅੇਲਾਨ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ […]
Continue Readingਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਇਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਕਰਮਬੀਰ ਸਿੰਘ ਅੱਜ ਸਵੇਰੇ ਆਪਣੀ ਇਕ ਰਿਸ਼ਤੇਦਾਰ ਮਹਿਲਾ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਉਤੇ ਆਏ ਕੁਝ ਵਿਅਕਤੀਆਂ ਨੇ […]
Continue Readingਦਲਜੀਤ ਕੌਰ ਬਰਨਾਲਾ, 4 ਅਕਤੂਬਰ, 2024: ਬੀਤੇ ਕੱਲ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ, ਜਥੇਬੰਦੀ ਦੇ ਠੀਕਰੀਵਾਲਾ ਰੋਡ ਸਥਿਤ ਦਫ਼ਤਰ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਲਖ਼ੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਨਾਲ ਸ਼ੁਰੂ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਲਈ ਜਾਰੀ ਕਰਦਿਆਂ […]
Continue Readingਫਾਜ਼ਿਲਕਾ, 4 ਅਕਤੂਬਰ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਪੰਚਾਇਤੀ ਚੋਣਾਂ ਵਿਚ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਨਦੇਹੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 16369 ਲੋਕਾਂ ਨੂੰ ਪੰਚਾਇਤ ਚੋਣਾਂ ਸਬੰਧੀ ਐਨਓਸੀ ਜਾਰੀ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ […]
Continue Readingਨਵੀਂ ਦਿੱਲੀ: 4 ਅਕਤੂਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ ਦੇ ਨਾਲ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਜਲਦੀ ਸੀ ਐਮ ਹਾਉਸ ਖਾਲੀ ਕਰ ਦੇਣਗੇ। ਇਸ ਤੋਂ ਬਾਅਦ 21 ਸਤੰਬਰ ਨੂੰ […]
Continue Reading