ਜੂਨੀਅਰ ਡਾਕਟਰਾਂ ਨੇ ਫਿਰ ਕੀਤਾ ਕੰਮਕਾਜ ਬੰਦ, ਅੱਜ ਕੱਢਣਗੇ ਰੋਸ ਮਾਰਚ

ਕੋਲਕਾਤਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਕੋਲਕਾਤਾ ਦੇ ਆਰਜੀ ਕਰ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਦੇ ਸਬੰਧ ਵਿੱਚ ਜੂਨੀਅਰ ਡਾਕਟਰ ਅੱਜ ਬੁੱਧਵਾਰ ਨੂੰ ਮੁੜ ਰੋਸ ਮਾਰਚ ਕਰਨਗੇ। ਇਹ ਮਾਰਚ ਕੋਲਕਾਤਾ ਦੇ ਕਾਲਜ ਚੌਕ ਤੋਂ ਧਰਮਤਲਾ ਤੱਕ ਕੱਢਿਆ ਜਾਵੇਗਾ।ਜੂਨੀਅਰ ਡਾਕਟਰਾਂ ਨੇ 1 ਅਕਤੂਬਰ ਤੋਂ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸੂਬਾ […]

Continue Reading

ਪੰਜਾਬ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ […]

Continue Reading

ਅੱਜ ਦਾ ਇਤਿਹਾਸ

2 ਅਕਤੂਬਰ 1961 ਨੂੰ ਮੁੰਬਈ ਵਿੱਚ ਸ਼ਿਪਿੰਗ ਕਾਰਪੋਰੇਸ਼ਨ ਆਫ ਇੰਡੀਆ ਦਾ ਗਠਨ ਕੀਤਾ ਗਿਆ ਸੀਚੰਡੀਗੜ੍ਹ, 2 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 2 ਅਕਤੂਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 2 ਅਕਤੂਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 02-10-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੭ ਅੱਸੂ (ਸੰਮਤ ੫੫੬ ਨਾਨਕਸ਼ਾਹੀ)02-10-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ […]

Continue Reading

ਅਦਾਇਗੀ ਸੰਬੰਧੀ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ: ਕਟਾਰੂਚਕ

ਚੰਡੀਗੜ੍ਹ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਪਟਿਆਲਾ ਜ਼ਿਲ੍ਹੇ ਦਾ ਕਿਸਾਨ  ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ […]

Continue Reading

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਵੱਲ ਬਕਾਇਆ: ਡਾ. ਬਲਬੀਰ ਸਿੰਘ

ਰਾਸ਼ਟਰੀ ਸਿਹਤ ਏਜੰਸੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਲੋਕ ਭਲਾਈ ਲਈ ਕੀਤੀ ਜਾ ਰਹੀ ਹੈ  ਫੰਡਾਂ ਦੀ ਵਰਤੋਂ : ਡਾਕਟਰ ਬਲਬੀਰ ਸਿੰਘ – ਨਵੇਂ ਸੌਫਟਵੇਅਰ ਦੀਆਂ ਤਕਨੀਕੀ ਖਾਮੀਆਂ ਅਤੇ ਕੇਂਦਰ ਸਰਕਾਰ ਵੱਲੋਂ ਫੰਡ ਨਾ ਜਾਰੀ ਕੀਤੇ ਜਾਣ ਕਾਰਨ ਆਈ ਹਸਪਤਾਲਾਂ ਦੇ ਭੁਗਤਾਨ ਵਿੱਚ ਦੇਰੀ : ਸਿਹਤ ਮੰਤਰੀ – ਸਿਹਤ ਮੰਤਰੀ ਨੇ ਗ਼ੈਰ-ਇਛੁੱਕ ਪ੍ਰਾਈਵੇਟ ਹਸਪਤਾਲਾਂ ਨੂੰ ਯੋਜਨਾ […]

Continue Reading

ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ  ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ

– ਡੀਜੀਪੀ ਗੌਰਵ ਯਾਦਵ ਨੇ ਕਾਨੂੰਨ ਅਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ  ਸੀਨੀਅਰ ਫੀਲਡ ਅਫਸਰਾਂ ਅਤੇ ਆਪਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਕੀਤੀ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ – ਸੂਬੇ ਵਿੱਚ ‘ਛੋਟੇ ਅਪਰਾਧਾਂ ਨੂੰ ਨੱਥ ਪਾਉਣਾ’ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ – ਸੀਪੀਐਸ/ਐਸਐਸਪੀਜ਼ ਨੂੰ ਸੁਤੰਤਰ ,ਪਾਰਦਰਸ਼ੀ ਅਤੇ ਨਿਰਪੱਖ ਪੰਚਾਇਤੀ ਚੋਣਾਂ ਯਕੀਨੀ ਬਣਾਉਣ ਦੇ ਨਿਰਦੇਸ਼ – […]

Continue Reading

ਪੰਜਾਬ ਪੁਲਿਸ ਵੱਲੋਂ CII ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ

ਪ੍ਰਾਈਵੇਟ ਸੁਰੱਖਿਆ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲਿਆਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਕਰਵਾਈ ਗਈ ਕਾਨਫਰੰਸ ਮੁੱਖ ਸਕੱਤਰ ਗ੍ਰਹਿ ਮਾਮਲੇ ਵਿਭਾਗ, ਪੰਜਾਬ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਸਟੇਕਹੋਲਡਰਜ਼ ਕਾਨਫਰੰਸ ਦਾ ਉਦਘਾਟਨ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਿੱਜੀ ਸੁਰੱਖਿਆ ਏਜੰਸੀਆਂ ਦੀ […]

Continue Reading

ਮੋਹਾਲੀ: ਤੀਜੇ ਦਿਨ ਤੱਕ 178 ਉਮੀਦਵਾਰਾਂ ਨੇ ਸਰਪੰਚ ਅਤੇ 260 ਨੇ ਪੰਚ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ

ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 4 ਅਕਤੂਬਰ ਐਸ.ਏ.ਐਸ.ਨਗਰ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੇ ਚੱਲਦਿਆਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਸ਼ਾਮ ਤੱਕ ਕੁੱਲ 178 ਉਮੀਦਵਾਰਾਂ ਨੇ ਸਰਪੰਚਾਂ ਦੇ ਅਹੁਦਿਆਂ ਲਈ ਜਦੋਂ ਕਿ 260 ਉਮੀਦਵਾਰਾਂ ਨੇ ਪੰਚਾਂ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਦਾਖਲ ਕੀਤੀਆਂ।ਇਸ ਸਬੰਧੀ ਜਾਣਕਾਰੀ […]

Continue Reading

ਝੋਨੇ ਦੀ ਖਰੀਦ ਅਤੇ ਸਾਂਭ ਸੰਭਾਲ ਦੇ ਪ੍ਰਬੰਧ ਕਰਨ ‘ਚ ਪੰਜਾਬ ਸਰਕਾਰ ਨਾਕਾਮ : ਅਰਵਿੰਦ ਖੰਨਾ

ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਝੋਨੇੇ ਦੇ ਖਰੀਦ ਅਤੇ ਸਾਂਭ ਸੰਭਾਲ ਦੇ ਪ੍ਰਬੰਧ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ […]

Continue Reading