ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

* ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੂੰ ਲਿਖਿਆ ਪੱਤਰ* ਸੂਬੇ ਦੇ ਵਡੇਰੇ ਹਿੱਤ ਵਿੱਚ ਮਿੱਲ ਮਾਲਕਾਂ ਦੀਆਂ ਮੰਗਾਂ ਪੂਰੀਆਂ ਕਰਨ ਉੱਤੇ ਦਿੱਤਾ ਜ਼ੋਰ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ […]

Continue Reading

‘ਆਪ’ ਨੇ ਕਾਂਗਰਸੀ ਆਗੂ ਰੰਧਾਵਾ ਅਤੇ ਬਾਜਵਾ ਦੀ ਡੀਸੀ ਦਫਤਰ ‘ਚ ਅਧਿਕਾਰੀਆਂ ਨਾਲ ਹੋਈ ਬਹਿਸ ‘ਤੇ ਪ੍ਰਗਟਾਇਆ ਇਤਰਾਜ਼

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਚੁਣੇ ਹੋਏ ਨੁਮਾਇੰਦਿਆਂ ਨੂੰ ਅਜਿਹੀਆਂ ਹਰਕਤਾਂ ਸ਼ੋਭਾ ਨਹੀਂ ਦਿੰਦੀ, ਚੋਣ ਪ੍ਰਕਿਰਿਆ ਵਿੱਚ ਰੁਕਾਵਟ ਨਾ ਬਣੋ, ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ  ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ […]

Continue Reading

ਨਾਨਕਸਰ ਵਾਸੀ ਸੁਖਮੰਦਰ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ

ਫਰੀਦਕੋਟ 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਸਾਫ ਸੁੱਥਰੀ ਛਵੀ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ. ਸੁਖਮੰਦਰ ਸਿੰਘ ਨਾਨਕਸਰ ਅੱਜ ਆਪਣੇ ਸਾਥੀਆਂ ਨਾਲ ਅਕਾਲੀ ਦਲ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ । ਜਿੰਨਾਂ ਦਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ […]

Continue Reading

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ

ਚੰਡੀਗੜ੍ਹ, 1 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ […]

Continue Reading

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਕੀਤੀ ਗੱਲਬਾਤ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ […]

Continue Reading

ਪੰਜ ਰੋਜ਼ਾ ਕੌਮਾਂਤਰੀ ਟੀ.ਸੀ.ਆਈ. ਵਰਕਸ਼ਾਪ ਦਾ ਆਯੋਜਨ

ਲਹਿਰਾਗਾਗਾ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ ਟੀ.ਸੀ.ਆਈ. ਇੰਟਰਨੈਸ਼ਨਲ ਵੱਲੋਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਸਰਟੀਫਿਕੇਟ ਕੋਰਸ ਲਈ ਪੰਜ ਰੋਜ਼ਾ ਵਰਕਸ਼ਾਪ ਲਗਾਈ ਗਈ। ਜਿਸਦੀ ਅਗਵਾਈ ਕਾਲੀਕਟ ਯੂਨੀਵਰਸਿਟੀ ਦੇ ਸੋਸ਼ੋਲੋਜੀ ਵਿਭਾਗ ਦੇ ਸਾਬਕਾ ਮੁਖੀ ਡਾ. ਐਨ. ਪੀ. ਹਾਫਿਜ਼ ਨੇ ਕੀਤੀ। ਇਸ ਵਰਕਸ਼ਾਪ ਦਾ ਥੀਮ ਪਹਿਲਾਂ ਆਪਣੇ ਆਪ ਨੂੰ ਜਾਨਣਾ, ਦੂਸਰਿਆਂ ਨੂੰ ਜਾਨਣਾ, ਸਖ਼ਸੀਅਤ ਉਸਾਰੀ, ਸੁਣਨਾ, ਜਜ਼ਬਾਤਾਂ […]

Continue Reading

ਪੰਜਾਬ ‘ਚ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹੀ, ਔਰਤ ਤੇ ਬੱਚਾ ਜ਼ਖ਼ਮੀ

ਲੁਧਿਆਣਾ, 1 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਵਿੱਚ 100 ਸਾਲ ਪੁਰਾਣੀ 5 ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ਦੀ ਹਾਲਤ ਖਸਤਾ ਸੀ। ਕਈ ਵਾਰ ਗੁਆਂਢੀਆਂ ਨੇ ਇਮਾਰਤ ਦੇ ਮਾਲਕ ਨੂੰ ਇਸ ਦੀ ਮੁਰੰਮਤ ਕਰਵਾਉਣ ਲਈ ਕਿਹਾ ਸੀ। ਪਰ ਅੱਜ ਇਮਾਰਤ ਡਿੱਗਣ ਕਾਰਨ ਇੱਕ ਔਰਤ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਏ।ਇਸ ਹਾਦਸੇ ਸਬੰਧੀ ਪ੍ਰਿੰਸ […]

Continue Reading

ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ‘ਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

ਸੀਜ਼ਨ ਦੇ ਸਿਖਰ ਦੌਰਾਨ ਝੋਨੇ ਦੀ ਵਿਆਪਕ ਆਮਦ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਤਰਨਤਾਰਨ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਬਦਲਿਆ ਚੰਡੀਗੜ੍ਹ, 1 ਅਕਤੂਬਰ 2024, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਤੇ 1 ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਜ਼ਿਲ੍ਹਾ ਤਰਨਤਾਰਨ ਦਾ ਡਿਪਟੀ ਕਮਿਸ਼ਨਰ ਬਦਲਿਆ ਗਿਆ ਹੈ।

Continue Reading

ਸਕੂਲਾਂ ਨੇ ਸਿੱਖਿਆ ਬੋਰਡ ਦੇ ਸਡਿਊਲ ਮੁਤਾਬਕ ਕੰਮ ਨਾ ਕੀਤਾ ਤਾਂ ਹੋਵੇਗੀ ਕਾਰਵਾਈ

ਐੱਸ.ਏ.ਐੱਸ ਨਗਰ  01 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੋਰਡ ਦਫਤਰ ਦੀਆਂ ਪ੍ਰੀਖਿਆ ਸਾਖਾਵਾਂ ਵਲੋਂ ਵੱਖ ਵੱਖ ਕਾਰਜਾਂ ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ ਸਬੰਧੀ, CCE/INA ਦੇ ਅੰਕ ਅਪਲੋਡ ਕਰਨ ਸਬੰਧੀ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਆਨਲਾਈਨ ਅਪਲੋਡ ਕਰਨ ਸਬੰਧੀ, ਪ੍ਰੀਖਿਆਰਥੀਆਂ ਦੇ ਵੇਰਵੇ, ਫੋਟੋ ਵਿਸ਼ਿਆਂ/ਸਟਰੀਮ ਆਦਿ ਦੀਆ ਸੋਧਾਂ ਸਬੰਧੀ ਸਡਿਊਲ ਜਾਰੀ ਕੀਤੇ ਜਾਂਦੇ ਹਨ, […]

Continue Reading