ਲੁਧਿਆਣਾ ‘ਚ 15-20 ਬਦਮਾਸ਼ਾਂ ਨੇ ਹਮਲਾ ਕਰਕੇ ਠੇਕਾ ਲੁੱਟਿਆ, ਇੱਕ ਗੰਭੀਰ ਜ਼ਖ਼ਮੀ

ਲੁਧਿਆਣਾ, 8 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਨੂਰਪੁਰ ਬੇਟ ਨੇੜੇ ਹੰਬੜਾ ਰੋਡ ‘ਤੇ ਸਥਿਤ ਸ਼ਰਾਬ ਠੇਕੇ ‘ਤੇ ਵੀਰਵਾਰ ਰਾਤ ਨੂੰ ਕਰੀਬ 10:30 ਵਜੇ 15 ਤੋਂ 20 ਬਦਮਾਸ਼ਾਂ ਨੇ ਹਮਲਾ ਕਰਕੇ ਲੁੱਟਮਾਰ ਕੀਤੀ। ਬਦਮਾਸ਼ ਦਾਤਰ, ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।ਉਨ੍ਹਾਂ ਨੇ ਠੇਕੇ ‘ਤੇ ਤਾਇਨਾਤ ਕਰਮਚਾਰੀ ‘ਤੇ ਇੱਟਾਂ ਅਤੇ ਪੱਥਰ ਸੁੱਟੇ, ਜਿਸ ਨਾਲ […]

Continue Reading

ਘੱਗਰ ‘ਚ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਪਿਛਲੇ ਦਿਨੀਂ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਸੀ ਅਤੇ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੀਰਵਾਰ ਨੂੰ ਬਿਆਸ ਦਰਿਆ ਵਿੱਚ ਲਗਭਗ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਜਿਸ ਕਾਰਨ ਇਸ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵਧ ਰਿਹਾ ਹੈ। ਹਾਲਾਂਕਿ, ਬੀਬੀਐਮਬੀ ਦਾ ਕਹਿਣਾ ਹੈ ਕਿ ਪਾਣੀ ਨੂੰ ਕੰਟਰੋਲਡ […]

Continue Reading

ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਚਿੱਟੇ ਸਮੇਤ ਗ੍ਰਿਫ਼ਤਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਨਸ਼ਾ ਤਸਕਰੀ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਿੱਟੇ ਸਮੇਤ ਫੜੇ ਗਏ ਦੋਵੇਂ ਮੁਲਜ਼ਮ ਕਾਂਸਟੇਬਲ ਹਨ ਅਤੇ ਪੀਏਪੀ, ਜਲੰਧਰ ਵਿੱਚ ਤਾਇਨਾਤ ਸਨ।ਦੋ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਪੰਜਾਬ ਪੁਲਿਸ […]

Continue Reading

ਮੀਂਹ ਨਾ ਪੈਣ ਕਾਰਨ ਪੰਜਾਬ ‘ਚ ਤਾਪਮਾਨ ਵਧਿਆ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਵੀ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਪੰਜਾਬ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਅਗਲੇ 7 ਦਿਨਾਂ ਤੱਕ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।ਵੀਰਵਾਰ ਸਵੇਰ ਤੋਂ ਸ਼ਾਮ 5.30 ਵਜੇ ਤੱਕ ਪੰਜਾਬ ਵਿੱਚ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਕਾਰਨ ਸੂਬੇ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਨਾਰਾਜ਼ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ। ਇਸ ਦੌਰਾਨ, ਦੋਵਾਂ ਨੇਤਾਵਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਦੀ ਬ੍ਰਾਜ਼ੀਲ ਫੇਰੀ ‘ਤੇ ਚਰਚਾ ਕੀਤੀ, ਜਿਸ ਵਿੱਚ ਉਹ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਖੇਤੀਬਾੜੀ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ‘ਤੇ ਸਹਿਮਤ […]

Continue Reading

ਅੱਜ ਦਾ ਇਤਿਹਾਸ

8 ਅਗਸਤ 1950 ਨੂੰ ਫਲੋਰੈਂਸ ਚੈਡਵਿਕ ਨੇ 13 ਘੰਟੇ 22 ਮਿੰਟਾਂ ਵਿੱਚ ਇੰਗਲਿਸ਼ ਚੈਨਲ ਪਾਰ ਕਰਨ ਦਾ ਰਿਕਾਰਡ ਬਣਾਇਆ ਸੀਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 8 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ08-08-2025 ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ […]

Continue Reading

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਐਂਬੂਲੈਂਸ ਡਰਾਈਵਰ ਦੀ ਮੌਤ

ਫਰੀਦਕੋਟ, 7 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਭਿਆਨਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਸਵੇਰੇ ਕੋਟਕਪੂਰਾ ਦੇ ਜੈਤੋ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਨਾਇਬ ਸਿੰਘ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ, ਜੋ […]

Continue Reading

ਪੰਜਾਬ ‘ਚ 15 ਅਗਸਤ ਤੋਂ ਪਹਿਲਾਂ ਧਮਾਕੇ ਦੀ ਸਾਜ਼ਿਸ਼ ਨਾਕਾਮ, IED ਬਰਾਮਦ

ਤਰਨਤਾਰਨ, 7 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਸਫਲ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਤਰਨਤਾਰਨ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਧਮਾਕੇ ਨੂੰ ਅੰਜਾਮ ਦੇਣ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।ਇਹ ਸਾਜ਼ਿਸ਼ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਉਰਫ਼ ਰਿੰਦਾ, ਜੋ ਕਿ ਪਾਕਿਸਤਾਨ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਕੀਤੇ ਨਿਰਦੇਸ਼ ਜਾਰੀ

ਫਰੀਦਕੋਟ, 7 ਅਗਸਤ, ਦੇਸ਼ ਕਲਿੱਕ ਬਿਓਰੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਨੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ, ਹਾਜ਼ਰ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਲ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰੇਕ […]

Continue Reading