ਹਾਈਕੋਰਟ ਨੇ ਪੰਜਾਬ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ
ਚੰਡੀਗੜ੍ਹ: 7 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ‘ਤੇ ਚਾਰ ਹਫਤਿਆਂ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਹੈ? ਅਦਾਲਤ ਨੇ ਇਹ ਵੀ ਸਪੱਸ਼ਟੀਕਰਣ ਮੰਗਿਆ […]
Continue Reading
