ਮੁੱਖ ਮੰਤਰੀ ਨੇ ਭਾਈ ਜੈਤਾ ਜੀ ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

ਇਹ ਯਾਦਗਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਉਣ ਵਾਲੇ ਮਹਾਨ ਸਿੱਖ ਯੋਧੇ ਨੂੰ ਨਿਮਰ ਸ਼ਰਧਾਂਜਲੀ ਹੋਵੇਗੀ ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ *ਸ੍ਰੀ ਅਨੰਦਪੁਰ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ*ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ […]

Continue Reading

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ 580 ਮੀਟਰ ਮਾਰਗ ਬਣਾਇਆ ਜਾਵੇਗਾ ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 218ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.9 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

 ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 313 […]

Continue Reading

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ

ਪੰਜਾਬ ਦੇ ਸਾਰੇ 154 ਬਲਾਕਾਂ ਵਿੱਚ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਹੋਣਗੇ ਮੁਕਾਬਲੇ: ਗੁਰਮੀਤ ਸਿੰਘ ਖੁੱਡੀਆਂ ਇਸ ਕਦਮ ਦਾ ਉਦੇਸ਼ ਪਸ਼ੂ ਪਾਲਣ ਦੇ ਵਧੀਆ ਅਭਿਆਸਾਂ ਦੀ ਪਛਾਣ ਕਰਕੇ ਪਸ਼ੂ-ਪਾਲਕਾਂ ਨੂੰ ਸਨਮਾਨ ਦੇਣਾ ਅਤੇ ਪਾਸਾਰ ਕਰਨਾ: ਪਸ਼ੂ ਪਾਲਣ ਮੰਤਰੀ ਚੰਡੀਗੜ੍ਹ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ

ਮੋਰਿੰਡਾ 5 ਅਕਤੂਬਰ  (ਭਟੋਆ)  ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ,ਜਿਸ ਦੌਰਾਨ ਮੁਖ ਕਾਰਜਕਾਰੀ ਅਫਸਰ ਵੱਲੋਂ 09 ਅਕਤੂਬਰ  ਨੂੰ ਜਥੇਬੰਦੀ ਨਾਲ ਮੀਟਿੰਗ ਕਰਨ ਲਈ ਸਮਾਂ ਦੇਣ ਉਪਰੰਤ 06 ਅਕਤੂਬਰ  ਨੂੰ ਨਿਗਰਾਨ ਇੰਜੀਨੀਅਰ ਦਫ਼ਤਰ ਬਠਿੰਡਾ ਦਾ ਧਰਨਾ ਮੁਲਤਵੀ  ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ […]

Continue Reading

ਚੇਅਰਪਰਸਨ ਪ੍ਰਭਜੋਤ ਕੌਰ ਨੇ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ

ਮੋਹਾਲੀ, 5 ਅਕਤੂਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਜਨਾ ਕਮੇਟੀ (ਡੀ ਪੀ ਸੀ), ਐਸ ਏ ਐਸ ਨਗਰ ਦੇ ਚੇਅਰਮੈਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਅੱਜ ਵਿੱਤੀ ਸਾਲ 2024-25 ਲਈ ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ ਵਿਸ਼ੇਸ਼ ਯੋਜਨਾਵਾਂ ਦੇ ਅਨ-ਟਾਈਡ ਫੰਡਾਂ ਤਹਿਤ ਗ੍ਰਾਮ ਪੰਚਾਇਤ ਕੁਰੜਾ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਪ੍ਰਵਾਨਗੀ ਪੱਤਰ ਸੌਂਪਿਆ। ਇਹ ਗ੍ਰਾਂਟ ਪਿੰਡ ਵਿੱਚ ਐਸ ਸੀ […]

Continue Reading

ਭਾਰੀ ਮੀਂਹ ਨੇ ਨੇਪਾਲ ‘ਚ ਤਬਾਹੀ ਮਚਾਈ, 22 ਲੋਕਾਂ ਦੀ ਮੌਤ

ਕਾਠਮੰਡੂ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਸ਼ਨੀਵਾਰ ਰਾਤ ਤੋਂ ਭਾਰੀ ਮੀਂਹ ਨੇ ਪੂਰਬੀ ਨੇਪਾਲ ਦੇ ਕੋਸ਼ੀ ਪ੍ਰਾਂਤ ਵਿੱਚ ਤਬਾਹੀ ਮਚਾ ਦਿੱਤੀ ਹੈ। ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਿਹਾ ਕਿ ਇਲਾਮ ਜ਼ਿਲ੍ਹੇ ਦੇ ਸੂਰਯੋਦਯਾ ਨਗਰਪਾਲਿਕਾ ਦੇ ਮਾਨੇਭੰਜਯਾਂਗ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਤੋਂ […]

Continue Reading

ਛੁੱਟੀ ਕੱਟਣ ਜਾ ਰਹੇ ਫੌਜ ਦੇ ਦੋ ਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, ਇਕ ਜਖ਼ਮੀ 

ਚਮਕੌਰ ਸਾਹਿਬ / ਮੋਰਿੰਡਾ 5 ਅਕਤੂਬਰ ਭਟੋਆ          ਚਮਕੌਰ ਸਾਹਿਬ – ਰੂਪਨਗਰ ਸੜਕ ਤੇ ਸਥਿੱਤ ਥੀਮ ਪਾਰਕ ਨੇੜੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਫੌਜ ਦੇ ਦੋ ਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋ ਕਿ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮਾਰੂਤੀ ਫਰੌਂਕਸ ਕਾਰ […]

Continue Reading

ਇਟਲੀ ‘ਚ ਪੰਜਾਬੀ ਨੌਜਵਾਨ 72 ਦਿਨਾਂ ਤੋਂ ਲਾਪਤਾ, ਪਰਿਵਾਰ ਵਲੋਂ ਮਦਦ ਦੀ ਅਪੀਲ

ਅੰਮ੍ਰਿਤਸਰ, 5 ਅਕਤੂਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਪਿੰਡ ਮਹਾਵਾ ਦਾ ਰਹਿਣ ਵਾਲਾ ਹਰਮਨਦੀਪ ਸਿੰਘ 72 ਦਿਨਾਂ ਤੋਂ ਇਟਲੀ ‘ਚ ਲਾਪਤਾ ਹੈ। ਉਸ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ ਕਿ ਹਰਮਨਦੀਪ 15 ਜਨਵਰੀ, 2019 ਨੂੰ ਰੁਜ਼ਗਾਰ ਲਈ ਇਟਲੀ ਗਿਆ ਸੀ ਅਤੇ 72 ਦਿਨਾਂ ਤੋਂ ਲਾਪਤਾ ਹੈ। ਪਰਿਵਾਰ ਨੇ ਇਸ ਮਾਮਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ […]

Continue Reading