ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,,07-08-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ […]

Continue Reading

ਟਰੰਪ ਨੇ ਭਾਰਤ ‘ਤੇ ਲਾਇਆ 50 ਫੀਸਦੀ ਟੈਰਿਫ

ਨਵੀਂ ਦਿੱਲੀ: 6 ਅਗਸਤ, ਦੇਸ਼ ਕਲਿੱਕ ਬਿਓਰੋਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਰੂਸੀ ਤੇਲ ਦੀ ਖ੍ਰੀਦ ਕਰਨ ਨੂੰ ਲੈ ਕੇ ਹੋਰ 25 ਫੀਸਦੀ ਟੈਰਿਫ ਲਾਉਣ ਦਾ ਐਲਾਨ ਕੀਤਾ ਹੈ। ਅਮਰੀਕਾ ਵੱਲੋਂ ਭਾਰਤ ਉੱਤੇ ਲਾਇਆ ਟੈਰਿਫ ਹੁਣ 50 ਫੀਸਦੀ ਹੋ ਗਿਆ ਹੈ। ਡੋਨਾਲਡ ਟਰੰਪ ਨੇ 30 ਜੁਲਾਈ ਨੂੰ 25 ਫੀਸਦੀ ਟੈਰਿਫ ਲਾਉਣ ਦਾ ਐਲਾਨ ਕੀਤਾ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

ਚੰਡੀਗੜ੍ਹ, 6 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, […]

Continue Reading

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

ਯੁੱਧ ਨਸ਼ਿਆਂ ਵਿਰੁੱਧ ਦੇ 158ਵੇਂ ਦਿਨ 91 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.1 ਕਿਲੋ ਹੈਰੋਇਨ ਬਰਾਮਦ ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ […]

Continue Reading

ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

ਚੰਡੀਗੜ੍ਹ, 6 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ […]

Continue Reading

PCS ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਨੇ ਕੈਬਨਿਟ ਮੰਤਰੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ: 6 ਅਗਸਤ, ਦੇਸ਼ ਕਲਿੱਕ ਬਿਓਰੋ PCS ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਸਕੱਤਰ ਸਿੰਘ ਬੱਲ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਅੰਕੁਰ ਮਹਿੰਦਰੂ, ਸ ਤੇਜਦੀਪ ਸੈਣੀ, ਸੰਦੀਪ ਸਿੰਘ ਗਾੜਾ ਅਤੇ ਵਯੋਮ ਭਾਰਦਵਾਜ਼ ਵਾਈਸ ਪ੍ਰਧਾਨ ਵੀ ਹਾਜ਼ਰ ਸਨ।

Continue Reading

ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਰਜਿਸਟਰੀ ਘੁਟਾਲੇ ‘ਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਪਰਦਾਫਾਸ਼

ਚੰਡੀਗੜ੍ਹ 6 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਸਬ ਕਮੇਟੀ ਦੇ ਮੰਤਰੀਆਂ ਚੀਮਾ ਅਤੇ ਡਾ, ਰਵਜੋਤ ਸਿੰਘ ਵਲੋਂ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨਾਲ ਕੀਤੀ ਗਈ ਮੀਟਿੰਗ

ਸੀਵਰੇਜ ਬੋਰਡ ਵਿੱਚ ਕੰਮ ਕਰਦੇ 2548 ਮੁਲਜ਼ਮਾਂ ਦੇ ਹੱਕਾਂ ਲਈ ਬਣਾਈ ਜਾਵੇਗੀ ਪਾਲਿਸੀ :- ਹਰਪਾਲ ਸਿੰਘ ਚੀਮਾ ਚੰਡੀਗੜ੍ਹ: 6 ਅਗਸਤ, ਦੇਸ਼ ਕਲਿੱਕ ਬਿਓਰੋ   ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਦੇ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਬ ਕਮੇਟੀ ਦੇ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ 18 ਜਨਰਲ ਸਕੱਤਰਾਂ ਦਾ ਐਲਾਨ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ :ਸ਼੍ਰੋਮਣੀ ਅਕਾਲੀ ਦਲ ਵੱਲੋਂ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ।

Continue Reading

ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਫੈਡਰੇਸ਼ਨ ਦੀ ਕੇਂਦਰੀ ਮੰਤਰੀ ਨਾਲ ਮੀਟਿੰਗ

FRS ਨੂੰ ਵਾਪਸ ਲੈਣ, ਤਨਖਾਹ ਵਿੱਚ ਵਾਧੇ, ਗ੍ਰੈਚੁਈਟੀ ਅਤੇ ਪੈਨਸ਼ਨ ਦੀ ਕੀਤੀ ਮੰਗ ਨਵੀਂ ਦਿੱਲੀ, 6 ਅਗਸਤ, ਦੇਸ਼ ਕਲਿੱਕ ਬਿਓਰੋ : ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ (AIFAWH) ਦੇ ਇੱਕ ਵਫ਼ਦ, ਜਿਸ ਵਿੱਚ ਏ. ਆਰ. ਸਿੰਧੂ, ਜਨਰਲ ਸਕੱਤਰ, ਅੰਜੂ ਮੈਨੀ, ਖਜ਼ਾਨਚੀ, ਉਰਮਿਲਾ ਰਾਵਤ, ਸਕੱਤਰ ਅਤੇ ਅਮਰੀਤਪਾਲ ਕੌਰ, ਵਰਕਿੰਗ ਕਮੇਟੀ ਮੈਂਬਰ ਸ਼ਾਮਲ ਸਨ, ਨੇ […]

Continue Reading